India Lok Sabha Election 2024 Punjab

ਪਟਿਆਲਾ ‘ਚ ਵਿਰੋਧੀ ਧਿਰ ‘ਤੇ ਵਰ੍ਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ ਦੇ ਪੋਲੋ ਗਰਾਊਂਡ ‘ਚ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਆਪਣੀ ਪਹਿਲੀ ਰੈਲੀ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਸੱਤਾ ਲਈ ਦੇਸ਼ ਨੂੰ ਵੰਡਿਆ ਅਤੇ ਵੰਡ ਵੀ ਇਸ ਤਰ੍ਹਾਂ ਦੀ ਕੀਤੀ ਕਿ 70 ਸਾਲਾਂ ਤੋਂ ਦੂਰਬੀਨ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨੇ ਪੈਂਦੇ

Read More
India Punjab

ਹਰਿਆਣਾ ‘ਚ ਅੱਜ ਤੜਕੇ ਵੱਡਾ ਹਾਦਸਾ, ਵੈਸ਼ਨੋ ਦੇਵੀ ਜਾ ਰਹੇ 6 ਸ਼ਰਧਾਲੂਆਂ ਦੀ ਮੌਤ, 15 ਜ਼ਖਮੀ

ਹਰਿਆਣਾ ਦੇ ਅੰਬਾਲਾ ‘ਚ ਸ਼ੁੱਕਰਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਸ਼ਰਧਾਲੂਆਂ ਨਾਲ ਭਰਿਆ ਇੱਕ ਟੈਂਪੂ ਟਰੈਵਲਰ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਰੀਬ 15 ਸ਼ਰਧਾਲੂਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਫਿਲਹਾਲ ਅੰਬਾਲਾ ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ

Read More
India

ਸਵਾਤੀ ਦਾ ਪਹਿਲਾਂ ਬਿਆਨ! ‘ਬਿਭਵ ਕੇਜਰੀਵਾਲ ਦਾ ਰਾਜ਼ਦਾਰ, ਉਹ ਨਰਾਜ਼ ਮਤਲਬ ਖਤਮ’! ਆਪ ਸੁਪ੍ਰੀਮੋ ‘ਤੇ ਵੀ ਚੁੱਕੇ ਸਵਾਲ

ਬਿਉਰੋ ਰਿਪੋਰਟ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ PA ਬਿਭਵ ਕੁਮਾਰ ਵੱਲੋਂ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਪਹਿਲੀ ਵਾਰ ਸਵਾਤੀ ਮਾਲੀਵਾਲ ਨੇ ਮੀਡੀਆ ਦੇ ਸਾਹਮਣੇ ਆ ਕੇ ਵੱਡਾ ਬਿਆਨ ਦਿੱਤਾ ਹੈ। ਨਿਊਜ਼ ਏਜੰਸੀ ANI ਨਾਲ ਗੱਲਬਾਤ ਦੌਰਾਨ ਸਵਾਤੀ ਨੇ ਦੱਸਿਆ 13 ਮਈ ਸਵੇਰ 9 ਵਜੇ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ

Read More