ਕਿਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਿਖਾਈ ਸਖ਼ਤੀ, ਜਾਣੋ ਸਾਰਾ ਮਾਮਲਾ…
ਦਿੱਲੀ : ਸੁਪਰੀਮ ਕੋਰਟ ਨੇ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਦੀ ਮੌਤ ਦੀ ਸਜ਼ਾ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਦੋਸ਼ੀ ਨੂੰ ਜਲਦਬਾਜ਼ੀ ‘ਚ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਉਸ ਨੂੰ ਆਪਣਾ ਬਚਾਅ ਕਰਨ ਦਾ ਢੁੱਕਵਾਂ ਮੌਕਾ ਵੀ ਨਹੀਂ ਦਿੱਤਾ ਗਿਆ। ਹੁਣ ਇਹ ਕੇਸ ਦੁਬਾਰਾ ਹੇਠਲੀ ਅਦਾਲਤ ਵਿੱਚ ਭੇਜਿਆ ਗਿਆ ਹੈ।