ਨੂਹ ਮਾਮਲੇ ਦੇ ਦੋਸ਼ੀ ਮੋਨੂੰ ਮਾਨੇਸਰ ਨੂੰ ਮਿਲੀ ਜ਼ਮਾਨਤ, ਜਾਣੋ ਕੋਰਟ ਨੇ ਕੀ ਕਿਹਾ
ਹਰਿਆਣਾ ਦੇ ਨੂਹ ‘ਚ 31 ਜੁਲਾਈ ਨੂੰ ਹੋਈ ਹਿੰਸਾ ਦੇ ਮਾਮਲੇ ‘ਚ ਦੋਸ਼ੀ ਮੋਨੂੰ ਮਾਨੇਸਰ ਨੂੰ ਸੋਮਵਾਰ ਨੂੰ ਜੇਐੱਮਆਈਸੀ ਅਮਿਤ ਵਰਮਾ ਦੀ ਅਦਾਲਤ ਤੋਂ 1 ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਮਿਲ ਗਈ ਹੈ। ਜੇਐਮਆਈਸੀ ਅਮਿਤ ਵਰਮਾ ਦੀ ਅਦਾਲਤ ਵਿੱਚ ਦੋਵਾਂ ਧਿਰਾਂ ਦੇ ਵਕੀਲਾਂ ਵਿੱਚ ਜ਼ਬਰਦਸਤ ਬਹਿਸ ਹੋਈ, ਜਿਸ ਤੋਂ ਬਾਅਦ ਅਦਾਲਤ ਨੇ ਕੇਸ