India
Lok Sabha Election 2024
Punjab
ਸੰਗਰੂਰ ਤੋਂ ਲੋਕ ਸਭਾ ਚੋਣ ਲੜੇਗੀ ਕੇਜਰੀਵਾਲ ਦੀ ਭੈਣ!
- by Preet Kaur
- May 8, 2024
- 0 Comments
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੂੰਹ-ਬੋਲੀ ਭੈਣ ਸਿੱਪੀ ਸ਼ਰਮਾ ਨੇ ਵੀ ਚੋਣ ਲੜਨ ਦਾ ਫੈਸਲਾ ਕਰ ਲਿਆ ਹੈ। ਉਹ ਸੰਗਰੂਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗੀ। ਉਸ ਨੇ ਦੱਸਿਆ ਕਿ ਉਹ 646 ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੈਂਬਰ ਹੈ। ਰਿਪੋਰਟਾਂ ਮੁਤਾਬਕ ਉਹ 10 ਮਈ ਨੂੰ ਆਪਣੀ ਨਾਮਜ਼ਦਗੀ ਦਾਖ਼ਲ ਕਰੇਗੀ। ਸਿੱਪੀ ਸ਼ਰਮਾ ਨੇ ਦੱਸਿਆ ਕਿ
India
Lok Sabha Election 2024
ਸਾਬਕਾ ਸਰਪੰਚ ਵੱਲੋਂ ਰਿਸ਼ਤੇਦਾਰਾਂ ਨਾਲ ਮਿਲ ਮੌਜੂਦਾ ਸਰਪੰਚ ’ਤੇ ਜਾਨਲੇਵਾ ਹਮਲਾ, ਛਾਤੀ ’ਚ ਮਾਰਿਆ ਚਾਕੂ
- by Preet Kaur
- May 8, 2024
- 0 Comments
ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਦੇ ਅੰਬਾਲਾ ਵਿੱਚ ਇੱਕ ਸਰਪੰਚ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਚਾਕੂ ਸਰਪੰਚ ਦੀ ਛਾਤੀ ਵਿੱਚ ਵੱਜਿਆ, ਜਿਸ ਤੋਂ ਬਾਅਦ ਸਰਪੰਚ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਹ ਵਿਵਾਦ ਚੋਣ ਰੰਜਿਸ਼ ਨਾਲ ਜੁੜਿਆ ਹੋਇਆ ਹੈ। ਮਾਮਲਾ ਸ਼ਹਿਜ਼ਾਦਪੁਰ ਥਾਣੇ ਅਧੀਨ ਪੈਂਦੇ ਪਿੰਡ ਕੋਡਵਾ ਖੁਰਦ ਦਾ ਹੈ। ਪਿੰਡ ਕੋਰਵਾ ਖੁਰਦ
