India

ਪੁੰਛ ਅੱਤਵਾਦੀ ਹਮਲੇ ਦੇ ਤਿੰਨ ਸ਼ੱਕੀਆਂ ਦੀਆਂ ਤਸਵੀਰਾਂ ਜਨਤਕ, ਸਾਬਕਾ ਪਾਕਿ ਕਮਾਂਡੋ ਤੇ ਲਸ਼ਕਰ ਕਮਾਂਡਰ ਵੀ ਸ਼ਾਮਲ

ਜੰਮੂ-ਕਸ਼ਮੀਰ ਦੇ ਪੁੰਛ ‘ਚ 4 ਮਈ ਨੂੰ ਹਵਾਈ ਫੌਜ ਦੇ ਕਾਫਲੇ ‘ਤੇ ਹੋਏ ਅੱਤਵਾਦੀ ਹਮਲੇ ‘ਚ ਸ਼ਾਮਲ ਤਿੰਨ ਸ਼ੱਕੀਆਂ ਦੇ ਨਾਂ ਅਤੇ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਅੱਤਵਾਦੀਆਂ ‘ਚੋਂ ਇਕ ਪਾਕਿਸਤਾਨੀ ਫੌਜ ਦਾ ਸਾਬਕਾ ਕਮਾਂਡੋ ਇਲਿਆਸ ਉਰਫ ਫੌਜੀ, ਦੂਜਾ ਲਸ਼ਕਰ ਕਮਾਂਡਰ ਅਬੂ ਹਮਜ਼ਾ ਅਤੇ ਤੀਜਾ ਪਾਕਿਸਤਾਨੀ ਅੱਤਵਾਦੀ ਹਦੂਨ ਹੈ। ਇਸ ਹਮਲੇ ਵਿੱਚ ਹਵਾਈ ਸੈਨਾ ਦਾ

Read More
India Punjab

ਕਿਸਾਨਾਂ ਦਾ ਭਾਜਪਾ ਖ਼ਿਲਾਫ਼ ਵਿਰੋਧ ਜਾਰੀ, ਪੁਲਿਸ ਨੇ ਕੀਤੀ ਕਾਰਵਾਈ, ਪੰਧੇਰ ਨੇ ਕੀਤਾ ਨਵਾਂ ਐਲਾਨ

ਬਿਉਰੋ ਰਿਪੋਰਟ – ਕਿਸਾਨਾਂ ਵੱਲੋਂ ਲਗਾਤਾਰ ਬੀਜੇਪੀ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਬੁੱਧਵਾਰ 8 ਮਈ ਨੂੰ ਕਿਸਾਨ ਵੱਲੋਂ ਜਦੋਂ ਪਟਿਆਲਾ ਬਾਇਪਾਸ ‘ਤੇ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਤਾਂ ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆਂ ਕਿਸਾਨਾਂ ਨੂੰ ਫੜ ਕੇ ਬੜਬੇੜਾ ਪੁਲਿਸ ਥਾਣੇ ਵਿੱਚ ਲੈ ਆਈ। ਉਧਰ ਕਿਸਾਨ ਆਗੂ

Read More
India

ਹਰਿਆਣਾ ‘ਚ ਸਿਆਸੀ ਘਮਸਾਣ ਜਾਰੀ, ਸਰਕਾਰ ਖਿਲਾਫ ਵਿਰੋਧੀ ਹੋ ਸਕਦੇ ਇਕੱਠੇ?

ਹਰਿਆਣਾ (Haryana) ਵਿੱਚ ਤਿੰਨ ਅਜ਼ਾਦ ਵਿਧਾਇਕਾਂ ਵੱਲੋਂ ਭਾਜਪਾ ਸਰਕਾਰ ਤੋਂ ਸਮਰਥਨ ਵਾਪਸ ਲੈਣ ਦੇ ਐਲਾਨ ਨਾਲ ਸੂਬੇ ਦੀ ਸਿਆਸਤ ਵਿੱਚ ਭੂਚਾਲ ਆਇਆ ਹੋਇਆ ਹੈ। ਹਰਿਆਣਾ ਦੇ ਸਾਬਕਾ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵੱਡਾ ਬਿਆਨ ਦਿੰਦਿਆ ਕਿਹਾ ਕਿ ਜੇਕਰ ਕਾਂਗਰਸ ਹਰਿਆਣਾ ਵਿੱਚ ਭਾਜਪਾ ਸਰਕਾਰ ਨੂੰ ਡੇਗਣ ਲਈ ਕੋਈ ਕਦਮ ਚੁੱਕੇਗੀ ਤਾਂ ਜਜਪਾ ਵੱਲੋਂ ਇਸ ਦਾ

Read More
India International

ਭਾਰਤ ਨੇ ਕੈਨੇਡਾ ਨੂੰ ਫਿਰ ਮਾਰਿਆ ਦਬਕਾ! “ਲੋਕਤੰਤਰੀ ਦੇਸ਼ ਹਿੰਸਕ ਜਸ਼ਨ ਮਨਾਉਣ ਦੀ ਇਜਾਜ਼ਤ ਕਿਵੇਂ ਦੇ ਸਕਦਾ ਹੈ?”

ਕੈਨੇਡਾ ਵਿੱਚ ਲਗਾਤਾਰ ਭਾਰਤ ਵਿਰੋਧੀ ਪ੍ਰਦਰਸ਼ਨਾਂ ਨੂੰ ਲੈ ਕੇ ਭਾਰਤ ਨੇ ਇੱਕ ਵਾਰ ਫਿਰ ਟਰੂਡੋ ਸਰਕਾਰ ਦੀ ਆਲੋਚਨਾ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਮੰਗਲਵਾਰ (7 ਮਈ) ਨੂੰ ਕਿਹਾ ਕਿ ਕੈਨੇਡਾ ਨੂੰ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ ’ਤੇ ਕੱਟੜਪੰਥੀ ਲੋਕਾਂ ਨੂੰ ਉਤਸ਼ਾਹਿਤ ਨਹੀਂ ਕਰਨਾ ਚਾਹੀਦਾ। ਕੈਨੇਡਾ ਇੱਕ ਲੋਕਤੰਤਰੀ ਦੇਸ਼ ਹੈ ਅਤੇ ਉਹ

Read More
India International Punjab

‘ਭਾਰਤ ਨੇ ਟਰੂਡੋ ਦੇ ਜਹਾਜ ਨੂੰ ਉਤਾਰਨ ਦੇ ਲਈ ਰੱਖੀ ਸੀ ਸ਼ਰਤ!’ ‘ਕੈਪਟਨ ਅਮਰਿੰਦਰ ਦਾ ਵੀ ਵੱਡਾ ਰੋਲ!’ ਕੈਨੇਡੀਅਨ ਮੀਡੀਆ ਦਾ ਵੱਡਾ ਦਾਅਵਾ

ਬਿਉਰੋ ਰਿਪੋਰਟ – ਕੈਨੇਡਾ ਦੀ ਇੱਕ ਅਖ਼ਬਾਰ ਨੇ 6 ਸਾਲ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਨੂੰ ਲੈ ਕੇ ਹੈਰਾਨ ਕਰਨ ਵਾਲਾ ਖ਼ੁਲਾਸਾ ਕੀਤਾ ਹੈ। ‘ਦਿ ਗਲੋਬ ਐਂਡ ਮੇਲ’ ਮੁਤਾਬਿਕ 2018 ਵਿੱਚ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਤਤਕਾਲੀ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਭਾਰਤ ਦੌਰੇ ’ਤੇ ਆ ਰਹੇ ਸਨ ਤਾਂ

Read More