ਪਾਕਿ ਨਸ਼ਾ ਤਸਕਰਾਂ ਨੇ ਅਟਾਰੀ ਸਰਹੱਦ ਨੂੰ ਬਣਾਇਆ ਨਿਸ਼ਾਨਾ! ਡਰੋਨ ਹੈਰੋਇਨ ਸੁੱਟ ਕੇ ਵਾਪਸ ਮੁੜਿਆ
- by Preet Kaur
- June 8, 2024
- 0 Comments
ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਕੌਮਾਂਤਰੀ ਅਟਾਰੀ ਸਰਹੱਦ ਤੇ ਭਾਰਤੀ ਖ਼ੇਤਰ ਵਿਖੇ ਮੁੱਖ ਸੜਕ ’ਤੇ ਅੱਜ ਸਵੇਰੇ ਤੜਕੇ ਪਾਕਿਸਤਾਨੀ ਤਸਕਰਾਂ ਦਾ ਡਰੋਨ ਹੈਰੋਇਨ ਸੁੱਟ ਕੇ ਵਾਪਸ ਪਾਕਿਸਤਾਨ ਜਾਣ ਵਿਚ ਸਫ਼ਲ ਹੋ ਗਿਆ। ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨੀ ਨਸ਼ਾ ਤਸਕਰਾਂ ਨੇ ਹੁਣ ਭਾਰਤੀ ਅਟਾਰੀ ਸਰਹੱਦ ਨੂੰ ਮੁੱਖ ਤੌਰ ਤੇ ਨਿਸ਼ਾਨਾ ਬਣਾਇਆ ਹੈ ਜਿੱਥੇ ਕਿ
ਕੰਗਨਾ ਰਣੌਤ ਮਾਮਲੇ ’ਚ ਰਾਕੇਸ਼ ਟਿਕੈਤ ਦਾ ਵੱਡਾ ਬਿਆਨ – ਕੰਗਨਾ ਨਾਲ ਸਿਰਫ਼ ਬਹਿਸ ਹੋਈ, ਥੱਪੜ ਨਹੀਂ ਮਾਰਿਆ!
- by Preet Kaur
- June 8, 2024
- 0 Comments
ਬੀਜੇਪੀ ਸਾਂਸਦ ਕੰਗਨਾ ਰਣੌਤ ਨਾਲ ਚੰਡੀਗੜ੍ਹ ਹਵਾਈ ਅੱਡੇ ’ਤੇ ਵਾਪਰੀ ਘਟਨਾ ਦੇ ਸਬੰਧ ਵਿੱਚ ਵੱਖ-ਵੱਖ ਕਿਸਾਨ ਲੀਡਰਾਂ ਤੇ ਅਦਾਕਾਰਾਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਇਸ ਹੁਣ ਸਬੰਧੀ ਭਾਰਤੀ ਕਿਸਾਨ ਯੂਨੀਅਨ (BKU) ਦੇ ਆਗੂ ਰਾਕੇਸ਼ ਟਿਕੈਤ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੇ ਪੱਖ ਵਿੱਚ ਕਿਹਾ ਹੈ ਕਿ ਇਸ ਮਾਮਲੇ ਦੀ
ਭਲਕੇ ਮੋਦੀ ਨਾਲ ਸਹਿਯੋਗੀ ਦਲਾਂ ਦੇ 18 ਸਾਂਸਦ ਮੰਤਰੀ ਵਜੋਂ ਚੁੱਕ ਸਕਦੇ ਸਹੁੰ!
- by Preet Kaur
- June 8, 2024
- 0 Comments
ਨਰੇਂਦਰ ਮੋਦੀ ਭਲਕੇ 9 ਜੂਨ 2024 ਨੂੰ ਸ਼ਾਮ 7.15 ਵਜੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ (Narendra Modi oath ceremony) ਸਹੁੰ ਚੁੱਕਣਗੇ। ਮੋਦੀ ਦੇ ਨਾਲ ਹੀ ਐਨਡੀਏ ਗਠਜੋੜ (NDA Alliance) ਦੇ 14 ਸਹਿਯੋਗੀ ਦਲਾਂ ਦੇ 18 ਸੰਸਦ ਮੈਂਬਰ ਵੀ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਇਨ੍ਹਾਂ ਵਿੱਚੋਂ 7 ਕੈਬਨਿਟ ਮੰਤਰੀ ਅਤੇ ਬਾਕੀ 11 ਆਜ਼ਾਦ ਮੰਤਰੀ
ਕੰਗਨਾ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ’ਤੇ FIR, ਬਾਲੂੀਵੁੱਡ ਦੀ ਚੁੱਪ ਤੋਂ ਭੜਕੀ ਕੰਗਨਾ, ਸਟੋਰੀ ਪਾ ਕੇ ਕੀਤੀ ਡਲੀਟ
- by Preet Kaur
- June 8, 2024
- 0 Comments
ਮੰਡੀ ਸੀਟ ਤੋਂ ਬੀਜੇਪੀ ਸਾਂਸਦ ਤੇ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਸੀਆਈਐਸਐਫ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਸ ਖ਼ਿਲਾਫ਼ ਰੋਹ ਰੋਕਣ ਤੇ ਕੁੱਟਮਾਰ ਕਰਨ ਦੇ ਇਲਜ਼ਾਮ ਹੇਠ ਕੇਸ ਦਰਜ ਕੀਤਾ ਗਿਆ ਹੈ। ਸੀਆਈਐਸਐਫ ਨੇ ਕੁਲਵਿੰਦਰ ਨੂੰ ਮੁਅੱਤਲ ਕਰਕੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉੱਧਰ ਇਸ ਮਾਮਲੇ
ਕੇਂਦਰੀ ਸਿੰਘ ਸਭਾ ਵੱਲੋਂ ਕੰਗਨਾ ਦੇ ਬਿਆਨ ਦਾ ਵਿਰੋਧ! “ਪੰਜਾਬ ਨੂੰ ਅੱਤਵਾਦ ਨਾਲ ਜੋੜਨਾ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ”
- by Preet Kaur
- June 8, 2024
- 0 Comments
ਬਾਲੀਵੁੱਡ ਅਦਾਕਾਰਾ ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਬੀਜੇਪੀ ਸਾਂਸਦ ਕੰਗਨਾ ਰਣੌਤ ਵੱਲੋਂ ਪੰਜਾਬ ਬਾਰੇ ਕੀਤੀ ਟਿੱਪਣੀ ਦਾ ਚੁਫ਼ੇਰਿਓਂ ਵਿਰੋਧ ਹੋ ਰਿਹਾ ਹੈ। ਕੇਂਦਰੀ ਸਿੰਘ ਸਭਾ ਨੇ ਵੀ ਕੰਗਨਾ ਦੀ ਪੰਜਾਬ ਬਾਰੇ ਕੀਤੀ ਟਿੱਪਣੀ ਦੀ ਸਖ਼ਤ ਆਲੋਚਨਾ ਕੀਤੀ ਹੈ। ਕੇਂਦਰੀ ਸਿੰਘ ਸਭਾ ਨੇ ਕਿਹਾ ਹੈ ਕਿ ਚੰਡੀਗੜ੍ਹ ਹਵਾਈ ਅੱਡੇ ’ਤੇ ਕੰਗਨਾ ਰਣੌਤ ਤੇ CISF ਮੁਲਾਜ਼ਮ
