India

ਜੁੱਤੀ ‘ਚ ਵੜਿਆ ਸੱਪ, ਨੇੜੇ ਆਉਂਦੇ ਹੀ ਫਣ ਫੈਲਾ ਕੇ ਆਇਆ ਸਾਹਮਣੇ, ਵੀਡੀਓ ਦੇਖ ਕੇ ਹੋਸ਼ ਉੱਡ ਜਾਣਗੇ!

ਦਿੱਲੀ : ਸੱਪ ਨੂੰ ਵੇਖ ਕੇ (Snake Sighting) ਹਰ ਕਿਸੇ ਨੂੰ ਕੰਬਣੀ ਛਿੜ ਜਾਂਦੀ ਹੈ। ਤੁਸੀਂ ਕਿੰਨੇ ਵੀ ਬਹਾਦਰ ਕਿਉਂ ਨਾ ਹੋਵੋ, ਜੇਕਰ ਤੁਹਾਡੇ ਸਾਹਮਣੇ ਕੋਈ ਸੱਪ ਨਜ਼ਰ ਆ ਜਾਵੇ ਤਾਂ ਦਿਮਾਗ਼ ਵੀ ਕੁਝ ਸਕਿੰਟਾਂ ਲਈ ਕੰਮ ਕਰਨਾ ਬੰਦ ਕਰ ਦਿੰਦਾ ਹੈ। ਸੱਪ ਦਾ ਨਾਂ ਸੁਣਦਿਆਂ ਹੀ ਲੋਕਾਂ ਨੂੰ ਪਸੀਨਾ ਆ ਜਾਂਦਾ ਹੈ। ਸੱਪ ਜ਼ਹਿਰੀਲਾ

Read More
India

ਮੁੰਬਈ ‘ਚ 6 ਮੰਜ਼ਿਲਾ ਇਮਾਰਤ ‘ਚ 7 ਲੋਕਾਂ ਨਾਲ ਹੋਇਆ ਇਹ ਕਾਰਾ, 4 ਕਾਰਾਂ ਅਤੇ 30 ਮੋਟਰਸਾਓਈਕਲਾਂ ਦਾ ਵੀ ਹੋਇਆ ਬੁਰਾ ਹਾਲ

ਮੁੰਬਈ ਦੇ ਗੋਰੇਗਾਂਵ ਵਿੱਚ ਸ਼ੁੱਕਰਵਾਰ ਤੜਕੇ ਇੱਕ 6 ਮੰਜ਼ਿਲਾਂ ਇਮਾਰਤ ਵਿੱਚ ਅੱਗ ਲੱਗ ਗਈ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ। ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਗ ਲੱਗਣ ਕਾਰਨ 46 ਲੋਕ ਝੁਲਸ ਗਏ। ਇਮਾਰਤ ਵਿੱਚ ਫਸੇ 30 ਲੋਕਾਂ ਨੂੰ ਬਚਾ ਲਿਆ ਗਿਆ ਹੈ। ਅੱਗ ਲੱਗਣ ਕਾਰਨ ਇਮਾਰਤ ਦੀ ਪਾਰਕਿੰਗ ਵਿੱਚ ਰੱਖੇ

Read More
India

ਕਿਹੜੇ ਮਾਮਲੇ ਨੂੰ ਲੈ ਕੇ ਕਪਿਲ ਸ਼ਰਮਾ ਤੇ ਹੁਮਾ ਕੁਰੈਸ਼ੀ ਤੋਂ ਹੋਵੇਗੀ ਪੁੱਛ-ਗਿੱਛ, ਈਡੀ ਨੇ ਭੇਜੇ ਸੰਮਨ …

ਮੁੰਬਈ  : ਅਭਿਨੇਤਾ ਰਣਬੀਰ ਕਪੂਰ ਨੂੰ ਕੱਲ੍ਹ ਸੰਮਨ ਭੇਜਣ ਤੋਂ ਬਾਅਦ ਈਡੀ ਨੇ ਤਿੰਨ ਹੋਰ ਸਿਤਾਰਿਆਂ ਨੂੰ ਸੰਮਨ ਭੇਜੇ ਹਨ। ਇਹ ਸਿਤਾਰੇ ਕੋਈ ਹੋਰ ਨਹੀਂ ਸਗੋਂ ਕਾਮੇਡੀ ਕਿੰਗ ਵਜੋਂ ਮਸ਼ਹੂਰ ਕਪਿਲ ਸ਼ਰਮਾ, ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ, ਟੀਵੀ ਅਦਾਕਾਰਾ ਹਿਨਾ ਖ਼ਾਨ ਅਤੇ ਸ਼ਰਧਾ ਕਪੂਰ ਹਨ। ਰਣਬੀਰ ਕਪੂਰ ਤੋਂ ਬਾਅਦ ‘ਮਹਾਦੇਵ ਬੁੱਕ’ ਆਨਲਾਈਨ ਸੱਟੇਬਾਜ਼ੀ ਐਪ (Mahadev Betting

Read More
India

AAP MP ਸੰਜੇ ਸਿੰਘ ਗ੍ਰਿਫਤਾਰੀ !ED ਨੇ ਦਿੱਲੀ ਸ਼ਰਾਬ ਘੁਟਾਲੇ ‘ਚ 10 ਘੰਟੇ ਦੀ ਛਾਪੇਮਾਰੀ ਤੋਂ ਬਾਅਦ ਫੜਿਆ

ਮਨੀਸ਼ ਸਿਸੋਦੀਆ ਦੀ ਵੀ ਸ਼ਰਾਬ ਘੁਟਾਲੇ ਵਿੱਚ ਗ੍ਰਿਫਤਾਰੀ ਹੋ ਚੁੱਕੀ ਹੈ

Read More
India Punjab

ਦੇਸ਼ ਦੀ ਰਾਖੀ ਕਰਦਿਆਂ ਸੰਗਰੂਰ ਦਾ ਫੌਜੀ ਜਵਾਨ ਸ਼ਹੀਦ, ਮੁੱਖ ਮੰਤਰੀ ਮਾਨ ਅਤੇ ਰਾਜਾ ਵੜਿੰਗ ਨੇ ਜਤਾਇਆ ਪ੍ਰਗਟਾਇਆ ਦੁੱਖ

ਪੰਜਾਬ ਦੇ ਸੰਗਰੂਰ ਜਿਲ੍ਹੇ ਦੇ ਪਿੰਡ ਛਾਜਲੀ ਦਾ ਫੋਜੀ ਜਵਾਨ ਪਰਮਿੰਦਰ ਸਿੰਘ ਦੇਸ਼ ਲਈ ਸੇਵਾਵਾਂ ਨਿਭਾਉਂਦਾ ਹੋਇਆ ਕਾਰਗਿਲ ‘ਚ ਸ਼ਹੀਦ ਹੋ ਗਿਆ ਹੈ। ਫੋਜੀ ਜਵਾਨ ਪਰਮਿੰਦਰ ਸਿੰਘ (25) ਦਾ ਵਿਆਹ ਇੱਕ ਸਾਲ ਪਹਿਲਾਂ 2 ਅਕਤੂਬਰ ਨੂੰ ਹੋਇਆ ਸੀ। ਬੀਤੀ ਕੱਲ 3 ਅਕਤੂਬਰ ਨੂੰ ਪਰਮਿੰਦਰ ਸਿੰਘ ਨੇ ਸ਼ਹਾਦਤ ਪ੍ਰਾਪਤ ਕੀਤੀ। ਸ਼ਹੀਦ ਫੋਜੀ ਜਵਾਨ ਨੂੰ ਲੈ ਕੇ

Read More
India Punjab

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਤੇ ਵਕੀਲਾਂ ਨੂੰ ਮੁਲਾਕਾਤ ਤੋਂ ਰੋਕਣਾ ਮੰਦਭਾਗਾ :ਪਰਮਜੀਤ ਸਿੰਘ ਸਰਨਾ

ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ  ਇਸ ਗੱਲ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਵਿੱਚ ਹਰੇਕ ਨਾਗਰਿਕ

Read More
India Punjab Religion

ਡਿਬਰੂਗੜ੍ਹ ਜੇਲ੍ਹ ‘ਚ ਭੁੱਖ ਹੜਤਾਲ ‘ਤੇ ਬੈਠੇ ਸਿਖਾਂ ਦੇ ਹੱਕ ‘ਚ ਆਏ SGPC ਅਤੇ ਜਥੇਦਾਰ, ਸਰਕਾਰ ਨੂੰ ਕਹੀ ਇਹ ਗੱਲ…

ਅੰਮ੍ਰਿਤਸਰ : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ  ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਜਥੇਦਾਰ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ

Read More