ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ, ਸਰਕਾਰ ਮਰੇ ਹੋਏ ਮੁਲਾਜ਼ਮ ਖਿਲਾਫ ਹੁਕਮ ਨਹੀਂ ਦੇ ਸਕਦੀ…
ਪੰਜਾਬ-ਹਰਿਆਣਾ ਹਾਈਕੋਰਟ ਨੇ ਇਕ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਸਪਸ਼ਟ ਕੀਤਾ ਹੈ ਕਿ ਸਰਕਾਰ ਮ੍ਰਿਤਕ ਮੁਲਾਜ਼ਮ ਖ਼ਿਲਾਫ਼ ਕੋਈ ਹੁਕਮ ਜਾਰੀ ਨਹੀਂ ਕਰ ਸਕਦੀ। ਜੇ ਮ੍ਰਿਤਕ ਕਰਮਚਾਰੀ ਆਪਣੇ ਬਚਾਅ ਲਈ ਉਪਲਬਧ ਨਹੀਂ ਹੁੰਦਾ ਹੈ, ਤਾਂ ਉਸ ਦੇ ਵਿਰੁੱਧ ਪੈਂਡਿੰਗ ਸਾਰੀਆਂ ਕਾਰਵਾਈਆਂ ਉਸ ਦੀ ਮੌਤ ਤੋਂ ਤੁਰੰਤ ਬਾਅਦ ਖ਼ਤਮ ਹੋ ਜਾਂਦੀਆਂ ਹਨ। ਇਨ੍ਹਾਂ ਟਿੱਪਣੀਆਂ ਨਾਲ ਹਾਈ ਕੋਰਟ ਨੇ