ਸੋਨੀਪਤ ‘ਚ ਲਾਰੈਂਸ ਦੇ ਗੁਰਗਿਆਂ ਦਾ ਪੁਲਿਸ ਨੇ ਕਰ ਦਿੱਤਾ ਇਹ ਹਾਲ…
ਹਰਿਆਣਾ ਦੇ ਸੋਨੀਪਤ ਵਿੱਚ ਬੰਬੀਹਾ ਗੈਂਗ ਦੇ ਸ਼ੂਟਰ ਮਾਨ ਜੈਤੋ ਦਾ ਕਤਲ ਕਰਨ ਵਾਲੇ ਚਾਰ ਬਦਮਾਸ਼ਾਂ ਨੂੰ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਗ੍ਰਿਫ਼ਤਾਰ ਲਿਆ ਹੈ। ਇਹ ਤਿੰਨੋਂ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਗਿਰੋਹ ਦੇ ਗੁਰਗੇ ਹਨ। ਜ਼ਖ਼ਮੀ ਸ਼ੂਟਰ ਮਨਜੀਤ, ਚੇਤਨ, ਓਜਸਵੀ ਅਤੇ ਜਗਬੀਰ ਲਾਰੈਂਸ ਗਿਰੋਹ ਦੇ ਸ਼ੂਟਰ ਪ੍ਰਿਆਵਰਤ ਫੌਜੀ ਦੇ ਪਿੰਡ ਗੜ੍ਹੀ ਸਿਸਾਣਾ ਦੇ ਰਹਿਣ ਵਾਲੇ