ਰਸੋਈ ਗੈਸ ਦੀਆਂ ਕੀਮਤਾਂ ‘ਚ ਕਟੌਤੀ, ਇਹ ਹਨ ਨਵੀਆਂ ਕੀਮਤਾਂ…
ਨਵੇਂ ਸਾਲ ਦੇ ਪਹਿਲੇ ਦਿਨ ਲੋਕਾਂ ਲਈ ਖੁਸ਼ਖਬਰੀ ਆਈ ਹੈ। ਵਪਾਰਕ ਰਸੋਈ ਗੈਸ ਦੀਆਂ ਕੀਮਤਾਂ ਵਿੱਚ 1.50 ਰੁਪਏ ਤੋਂ 4.50 ਰੁਪਏ ਦੀ ਕਟੌਤੀ ਕੀਤੀ ਗਈ ਹੈ।
ਨਵੇਂ ਸਾਲ ਦੇ ਪਹਿਲੇ ਦਿਨ ਲੋਕਾਂ ਲਈ ਖੁਸ਼ਖਬਰੀ ਆਈ ਹੈ। ਵਪਾਰਕ ਰਸੋਈ ਗੈਸ ਦੀਆਂ ਕੀਮਤਾਂ ਵਿੱਚ 1.50 ਰੁਪਏ ਤੋਂ 4.50 ਰੁਪਏ ਦੀ ਕਟੌਤੀ ਕੀਤੀ ਗਈ ਹੈ।
ਇਸਰੋ ਨੇ ਸਵੇਰੇ 9.10 ਵਜੇ PSLV-C58/XPoSat ਲਾਂਚ ਕੀਤਾ ਹੈ। ਇਸ ਨਾਲ ਪੁਲਾੜ ਅਤੇ ਬਲੈਕ ਹੋਲ ਦੇ ਰਹੱਸ ਦਾ ਪਤਾ ਲਗਾਇਆ ਜਾ ਸਕਦਾ ਹੈ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਇਸ ਸਾਲ ਦੇ ਸ਼ੁਰੂ ਵਿੱਚ ਅਮਰੀਕਾ, ਬ੍ਰਿਟੇਨ ਅਤੇ ਕੈਨੇਡਾ ਵਿੱਚ ਭਾਰਤੀ ਦੂਤਾਵਾਸਾਂ ਉੱਤੇ ਹੋਏ ਹਮਲਿਆਂ ਵਿੱਚ ਸ਼ਾਮਲ 43 ਸ਼ੱਕੀਆਂ ਦੀ ਪਛਾਣ ਕੀਤੀ ਹੈ।
ਪੰਜਾਬ ਦਾ ਸੜਕੀ ਢਾਂਚਾ ਸਾਲ 2024 ਤੋਂ ਬਦਲਣ ਜਾ ਰਿਹਾ ਹੈ। ਪੰਜਾਬ ਵਿੱਚ 2024-2025 ਵਿੱਚ 5 ਗ੍ਰੀਨ-ਫੀਲਡ ਅਤੇ ਆਰਥਿਕ ਗਲਿਆਰੇ ਬਣਨ ਜਾ ਰਹੇ ਹਨ। ਜਿ
ਮੰਤਰਾਲੇ ਦੇ ਨੋਟਿਸ 'ਚ ਕਿਹਾ ਗਿਆ ਹੈ ਕਿ ਇਸ ਵਾਰ ਦੋਵਾਂ ਦੀ ਝਾਕੀ ਪਰੇਡ ਦੀ ਥੀਮ ਮੁਤਾਬਕ ਨਹੀਂ ਸੀ। ਥੀਮ ਦੀ ਵਜ੍ਹਾ ਕਰਕੇ ਝਾਕੀ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ।
‘ਪ੍ਰਧਾਨ ਮੰਤਰੀ ਜੀ,ਆਪਣਾ ਹਾਲ ਦੱਸਣ ਦੇ ਲਈ ਪੱਤਰ ਲਿਖ ਰਹੀ ਹਾਂ’
ਅੰਮ੍ਰਿਤਸਰ ਤੋਂ ਵੰਦੇ ਭਾਰਤ ਰੇਲ ਗੱਡੀ ਅੰਮ੍ਰਿਤਸਰ ਅਤੇ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਦੇ ਵਿਚਕਾਰ ਰਵਾਨਾ ਹੋਈ ਹੈ। ਇਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਹੈ। ਸਮਾਗਮ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਹਰ ਪਾਸੇ
ਭਾਰਤ ਸਰਕਾਰ ਨੇ ਲਖਬੀਰ ਸਿੰਘ ਲੰਡਾ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਉਸ 'ਤੇ ਤਰਨਤਾਰਨ ਦੇ ਥਾਣੇ 'ਤੇ ਹਮਲਾ ਕਰਨ ਦਾ ਵੀ ਦੋਸ਼ ਹੈ।
ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਵੰਦੇ ਭਾਰਤ ਟਰੇਨ 30 ਦਸੰਬਰ ਯਾਨੀ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਰੇਲਵੇ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਇਸ ਟਰੇਨ ਦੇ ਡੱਬੇ ਦੁਲਹਨ ਦੀ ਤਰ੍ਹਾਂ ਸਜੇ ਹੋਏ ਹਨ। ਪਹਿਲੇ ਦਿਨ ਸਾਰੇ ਯਾਤਰੀਆਂ ਨੂੰ ਇਸ ਟਰੇਨ ‘ਚ ਦਿੱਲੀ ਤੱਕ ਮੁਫਤ ਸਫਰ ਮਿਲੇਗਾ। ਇਹ ਟਰੇਨ ਸ਼ਨੀਵਾਰ ਸਵੇਰੇ
ਹਿਮਾਚਲ ਦੇ ਸ਼ਿਮਲਾ ‘ਚ ਪੰਜਾਬ ਦੀ ਇੱਕ ਮਹਿਲਾ ਮਾਡਲ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਨੇ ਲੁਧਿਆਣਾ ਦੇ ਜਗਤਾਰ ਸਿੰਘ ਸੰਧੂ ‘ਤੇ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੇ ਦੋਸ਼ ਲਾਏ ਹਨ।