ਕੇਰਲ ਦੇ ਕੋਝੀਕੋਡ ‘ਚ ਨਿਪਾਹ ਵਾਇਰਸ ਦਾ ਡਰ, ਦੋ ਦਿਨ ਸਕੂਲ ਰਹਿਣਗੇ ਬੰਦ…
ਨਿਪਾਹ ਵਾਇਰਸ ਦਾ ‘ਬੰਗਲਾਦੇਸ਼ ਵੇਰਿਅੰਟ’ ਕੇਰਲ ਦੇ ਕੋਝੀਕੋਡ ਜ਼ਿਲ੍ਹੇ ‘ਚ ਤੇਜ਼ੀ ਨਾਲ ਫੈਲ ਰਿਹਾ ਹੈ। ਬੁੱਧਵਾਰ ਨੂੰ ਇਸ ਵਾਇਰਸ ਦਾ ਪੰਜਵਾਂ ਮਾਮਲਾ ਸਾਹਮਣੇ ਆਇਆ, ਜਿਸ ਤੋਂ ਬਾਅਦ ਕੋਝੀਕੋਡ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰੇ ਅਗਲੇ ਦੋ ਦਿਨਾਂ ਲਈ ਬੰਦ ਕਰ ਦਿੱਤੇ ਗਏ ਹਨ। ਤਾਜ਼ਾ ਮਾਮਲੇ ਵਿੱਚ, ਇੱਥੇ ਇੱਕ ਸਿਹਤ ਕਰਮਚਾਰੀ ਦਾ ਟੈਸਟ ਪਾਜ਼ੇਟਿਵ ਆਇਆ ਹੈ। ਇਹ