ਰਾਂਚੀ ‘ਚ ਲਿਫਟ ਦੇਣ ਦੇ ਬਹਾਨੇ ਜੰਗਲ ‘ਚ ਲਿਜਾ ਕੇ ਨਾਬਾਲਗ ਨਾਲ ਨੌਜਵਾਨਾਂ ਨੇ ਕੀਤੀ ਮਾੜੀ ਹਰਕਤ…
ਝਾਰਖੰਡ ਦੀ ਰਾਜਧਾਨੀ ਰਾਂਚੀ ਵਿੱਚ ਇੱਕ ਨਾਬਾਲਗ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤਾਤੀਸਿਲਵੇ ਥਾਣਾ ਖੇਤਰ ਦੀ ਹੈ। ਪੁਲਿਸ ਨੇ ਸਮੂਹਿਕ ਜਬਰ ਜਨਾਹ ਮਾਮਲੇ ਵਿੱਚ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਓਰਮਾਂਝੀ ਥਾਣਾ ਖੇਤਰ ਦੀ ਰਹਿਣ ਵਾਲੀ ਪੀੜਤਾ ਤਾਤੀਸਿਲਵੇ ਇਲਾਕੇ ‘ਚ ਆਪਣੀ ਭੈਣ ਦੇ ਘਰ ਆਈ ਸੀ ਪਰ ਬਦਮਾਸ਼ਾਂ