ਕਿਸਾਨ ਆਗੂ ਦੀ ਸਰਕਾਰ ਨੂੰ ਚੇਤਾਵਨੀ, ਕਹਿ ਦਿੱਤੀ ਇਹ ਗੱਲ…
ਚੰਡੀਗੜ੍ਹ : ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ 8 ਸਤੰਬਰ ਨੂੰ ਪੂਰੇ ਦੇਸ਼ ਵਿੱਚ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਪੰਧੇਰ ਨੇ ਦੱਸਿਆ ਕਿ 28 ਸਤੰਬਰ ਨੂੰ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ ਜੋ ਪੂਰੇ ਪੰਜਾਬ ਵਿੱਚ ਤਿੰਨ ਦਿਨ ਲਾਗੂ ਰਹੇਗਾ। ਪੰਧੇਰ ਨੇ ਕਿਹਾ