ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਵੱਡਾ ਝਟਕਾ ! ਕਿਹਾ ਸਾਨੂੰ ਨਹੀਂ ਮਨਜ਼ੂਰ ਤੁਹਾਡੀ ਪਾਲਿਸੀ
ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਵੱਲੋਂ ਜਾਰੀ ਕ੍ਰਿਸ਼ੀ ਮਾਰਕੇਟਿੰਗ ਪਾਲਿਸੀ ਡਰਾਫਟ ਨੂੰ ਰੱਦ ਕਰ ਦਿੱਤਾ ਹੈ । ਇਸ ਸਬੰਧ ਵਿੱਚ ਕੇਂਦਰ ਸਰਕਾਰ ਨੇ ਜਵਾਬ ਭੇਜ ਦਿੱਤਾ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਇਸ ਸਬੰਧ ਵਿੱਚ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਸਨ । ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ 10 ਜਨਵਰੀ