ਕੀ ਚੰਨ ਵਾਕਿਆ ਹੀ ਗੋਲ ਹੈ ? ਸੁੰਦਰ ਨਜ਼ਰ ਆਉਣ ਵਾਲੇ ਚੰਨ ‘ਤੇ ਟੋਏ ਕਿਵੇਂ ਪਏੇ ? ਪੂਰਨਮਾਸ਼ੀ ‘ਚ ਚੰਨ ਦੀ ਰੌਸ਼ਨੀ ਦਾ ਰਹੱਸ ਕੀ ਹੈ ?
ਚੰਨ ਕੀ ਵਾਕਿਏ ਹੀ ਸਫੇਦ ਦੁੱਧ ਵਾਂਗ ਹੈ ?
ਚੰਨ ਕੀ ਵਾਕਿਏ ਹੀ ਸਫੇਦ ਦੁੱਧ ਵਾਂਗ ਹੈ ?
ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਸੈਂਕੜੇ ਲੋਕ ਬੇਘਰ ਹੋ ਗਏ। ਇਸ ਵਾਰ ਮੌਨਸੂਨ ਦੀ ਬਾਰਸ਼ ਨੇ ਅਜਿਹਾ ਹੰਗਾਮਾ ਮਚਾ ਦਿੱਤਾ ਹੈ ਕਿ ਲੋਕ ਰਾਤ ਨੂੰ ਆਪਣੇ ਘਰਾਂ ਵਿੱਚ ਚੈਨ ਨਾਲ ਸੌ ਵੀ ਨਹੀਂ ਸਕਦੇ। ਮਾਨਸੂਨ 24 ਜੂਨ ਨੂੰ ਸੂਬੇ ‘ਚ ਦਾਖਲ ਹੋਇਆ ਸੀ, ਉਦੋਂ ਤੋਂ ਸੂਬੇ ‘ਚ 2220 ਘਰ ਪੂਰੀ ਤਰ੍ਹਾਂ ਤਬਾਹ ਹੋ ਚੁੱਕੇ ਹਨ।
ਟਮਾਟਰ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਵੀ ਅਸਮਾਨ ਨੂੰ ਛੂਹ ਸਕਦੀਆਂ ਹਨ। ਪਿਆਜ਼ ‘ਤੇ 40 ਫ਼ੀਸਦੀ ਨਿਰਯਾਤ ਡਿਊਟੀ ਲਾਉਣ ਦੇ ਕੇਂਦਰ ਦੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਏਸ਼ੀਆ ਦੇ ਸਭ ਤੋਂ ਵੱਡੀ ਪਿਆਜ਼ ਮੰਡੀ ਲਾਸਲਗਾਂਵ ਪਿਛਲੇ ਦੋ ਦਿਨਾਂ ਤੋਂ ਬੰਦ ਹੈ। ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ‘ਚ ਪਿਆਜ਼ ‘ਤੇ ਵਧੇ ਟੈਕਸ ਨੂੰ ਲੈ ਕੇ ਕਿਸਾਨ
ਦਿੱਲੀ : ਦੇਸ਼ ਦੇ ਹਰ ਛੋਟੇ ਵੱਡੇ ਪਿੰਡ ਜਾਂ ਸ਼ਹਿਰ ਦੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਕ੍ਰੇਜ਼ ਵੱਧ ਰਿਹਾ ਹੈ। ਹਰ ਨੌਜਵਾਨ ਮੁੰਡੇ ਕੁੜੀਆਂ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਾਈ ਕਰਨਾ ਚਾਹੁੰਦੇ ਹਨ। ਜਿਸ ਕਾਰਨ ਉਹ ਕੰਸਲਟੈਂਸੀ ਫਰਮਾਂ ਦੇ ਝੂਠੇ ਝਾਂਸੇ ਵਿੱਚ ਫਸ ਕੇ ਲੱਖਾਂ ਰੁਪਏ ਫੀਸਾਂ ਦੇ ਤੌਰ ‘ਤੇ ਦੇਣ ਨੂੰ ਤਿਆਰ ਹੋ ਜਾਂਦੇ ਹਨ।
ਮੁੰਬਈ : ਇੰਡੀਗੋ ਏਅਰਲਾਈਨਜ਼ ਦੀ ਮੁੰਬਈ-ਰਾਂਚੀ ਫਲਾਈਟ ‘ਚ ਦੇਰ ਰਾਤ ਇਕ ਯਾਤਰੀ ਦੀ ਸਿਹਤ ਅਚਾਨਕ ਖਰਾਬ ਹੋ ਗਈ। ਇਸ ਤੋਂ ਬਾਅਦ ਫਲਾਈਟ ਦੀ ਨਾਗਪੁਰ ‘ਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਪਰ ਹਸਪਤਾਲ ਲਿਜਾਂਦੇ ਸਮੇਂ ਯਾਤਰੀ ਦੀ ਮੌਤ ਹੋ ਗਈ। ਇਸ ਤੋਂ ਬਾਅਦ ਫਲਾਈਟ ਨੂੰ ਰਾਂਚੀ ਲਈ ਰਵਾਨਾ ਕੀਤਾ ਗਿਆ। ਦੱਸਿਆ ਗਿਆ ਕਿ ਮੁੰਬਈ ਤੋਂ ਰਾਂਚੀ ਜਾ
ਦਿੱਲੀ : ਟਮਾਟਰ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਵੀ ਅਸਮਾਨ ਨੂੰ ਛੂਹ ਸਕਦੀਆਂ ਹਨ। ਪਿਆਜ਼ ‘ਤੇ 40 ਫ਼ੀਸਦੀ ਨਿਰਯਾਤ ਡਿਊਟੀ ਲਾਉਣ ਦੇ ਕੇਂਦਰ ਦੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਏਸ਼ੀਆ ਦੇ ਸਭ ਤੋਂ ਵੱਡੇ ਥੋਕ ਬਾਜ਼ਾਰ ਨਾਸਿਕ ਦੇ ਵਪਾਰੀਆਂ ਅਤੇ ਕਮਿਸ਼ਨ ਏਜੰਟਾਂ ਨੇ ਸੋਮਵਾਰ ਤੋਂ ਪਿਆਜ਼ ਦੇ ਵਪਾਰ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ
ਉਜੈਨ ‘ਚ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਦੋ ਬੱਚਿਆਂ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਖੁਦਕੁਸ਼ੀ ਕਰ ਲਈ। ਜੋੜੇ ਦੇ ਦੋ ਹੋਰ ਬੱਚਿਆਂ ਨੇ ਭੱਜ ਕੇ ਆਪਣੀ ਜਾਨ ਬਚਾਈ। ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਸ਼ਰਾਬ ਪੀਤੀ ਹੋਈ ਸੀ। ਜਦੋਂ ਉਨ੍ਹਾਂ ਨੇ ਉਸ ਨੂੰ ਕੁੱਤੇ ਨੂੰ ਮਾਰਨ ਤੋਂ
ਦਿੱਲੀ : ਕੇਂਦਰ ਸਰਕਾਰ ਨੇ ਦੇਸ਼ ਤੋਂ ਪਿਆਜ਼ ਦੀ ਬਰਾਮਦ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਹ ਕਦਮ ਘਰੇਲੂ ਬਾਜ਼ਾਰ ਵਿੱਚ ਪਿਆਜ਼ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਇਸ ਦੀਆਂ ਕੀਮਤਾਂ ਨੂੰ ਕਾਬੂ ਵਿੱਚ ਰੱਖਣ ਲਈ ਚੁੱਕਿਆ ਹੈ। ਇਸ ਤਹਿਤ ਪਿਆਜ਼ ਦੀ ਬਰਾਮਦ ‘ਤੇ 40 ਫੀਸਦੀ ਦੀ ਭਾਰੀ ਡਿਊਟੀ ਲਗਾਈ ਗਈ ਹੈ, ਜੋ ਇਸ
ਲੱਦਾਖ : ਪੂਰਬੀ ਲੱਦਾਖ ਵਿੱਚ ਸ਼ਨੀਵਾਰ ਨੂੰ ਇੱਕ ਸੜਕ ਹਾਦਸੇ ਵਿੱਚ ਨੌਂ ਫੌਜੀ ਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਦੱਖਣੀ ਲੱਦਾਖ ਦੇ ਨਯੋਮਾ ਦੇ ਕਿਆਰੀ ਨੇੜੇ ਵਾਪਰਿਆ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਲੇਹ ਦੇ ਐਸਐਸਪੀ ਪੀਡੀ ਨਿਤਿਆ ਨੇ
ਦਾਦੂਵਾਲ ਦਾ ਮਹੰਤ ਨੂੰ ਉਸੇ ਅੰਦਾਜ ਵਿੱਚ ਜਵਾਬ