ਕੈਨੇੇਡਾ ’ਚ ਪ੍ਰਦਰਸ਼ਨ ਕਰ ਰਹੇ ਭਾਰਤੀ ਵਿਦਿਆਰਥੀਆਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ! ਹਜ਼ਾਰਾਂ ਵਿਦਿਆਰਥੀ ਕੀਤੇ ਜਾ ਸਕਦੇ ਡੀਪੋਰਟ!
ਕੈਨੇਡਾ ਦੇ ਪ੍ਰਿੰਸ ਐਡਵਰਡ ਆਈਲੈਂਡ ਸੂਬੇ ’ਚ ਪ੍ਰਦਰਸ਼ਨ ਕਰ ਰਹੇ ਭਾਰਤੀ ਵਿਦਿਆਰਥੀਆਂ ਨੇ ਮੁਕੰਮਲ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਹ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਸਨ। ਪਹਿਲਾਂ 24 ਮਈ ਨੂੰ ਇਨ੍ਹਾਂ ਨੇ ਅੰਸ਼ਕ ਭੁੱਖ ਹੜਤਾਲ ਸ਼ੁਰੂ ਕੀਤੀ ਸੀ, ਪਰ 28 ਮਈ ਤੋਂ ਇਹ 24 ਘੰਟਿਆਂ ਦੀ ਭੁੱਖ ਹੜਤਾਲ ’ਤੇ ਆ ਗਏ
