ਸ਼੍ਰੀਨਗਰ ‘ਚ ਜੇਹਲਮ ਨਦੀ ‘ਚ ਕਿਸ਼ਤੀ ਪਲਟਣ ਨਾਲ 4 ਦੀ ਮੌਤ
ਕਸ਼ਮੀਰ ਦੇ ਸ੍ਰੀਨਗਰ (Srinagar of Kashmir) ਵਿੱਚ ਮੰਗਲਵਾਰ ਨੂੰ ਜੇਹਲਮ ਨਦੀ ਵਿੱਚ ਇੱਕ ਕਿਸ਼ਤੀ ਪਲਟ (The boat capsized) ਗਈ। ਇਸ ਕਿਸ਼ਤੀ ਵਿੱਚ 11 ਲੋਕ ਸਵਾਰ ਸਨ, ਜਿਨ੍ਹਾਂ ਵਿੱਚ 5 ਸਕੂਲੀ ਬੱਚੇ ਸਨ। ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ, ਬੱਚਿਆਂ ਸਮੇਤ 7 ਲੋਕਾਂ ਨੂੰ ਬਚਾ ਲਿਆ ਗਿਆ ਹੈ। ਇਹ ਕਿਸ਼ਤੀ ਰੋਜ਼ਾਨਾ ਲੋਕਾਂ ਨੂੰ
