India

ਪੀਐੱਨਬੀ ਘੁਟਾਲੇ ਦੇ ਦੋਸ਼ੀ ਮੇਹੁਲ ਚੋਕਸੀ ਨੂੰ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਨੂੰ ਲੱਗਾ ਧੱਕਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦੇ ਦੋਸ਼ੀ ਮੇਹੁਲ ਚੋਕਸੀ ਨੂੰ ਫਿਲਹਾਲ ਭਾਰਤ ਲੈ ਕੇ ਆਉਣਾ ਟਲ ਗਿਆ ਹੈ। ਡੋਮਿਨਿਕਾ ਤੋਂ ਬਾਹਰ ਭੇਜਣ ਦੇ ਸਰਕਾਰ ਦੇ ਫੈਸਲੇ ਉੱਤੇ ਦੇਸ਼ ਦੀ ਇਕ ਅਦਾਲਤ ਨੇ ਰੋਕ ਲਗਾ ਦਿੱਤੀ ਹੈ। ਚੋਕਸੀ ਦੇ ਵਕੀਲ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਹੇਬਸ ਕਾਰਪਸ ਦਾਖਿਲ ਕੀਤਾ

Read More
India Punjab

ਕੱਲ੍ਹ ਨੂੰ ਸਿੰਘੂ ਬਾਰਡਰ ‘ਤੇ ਹੋਣਗੇ ਵੱਡੇ ਐਲਾਨ, ਤਿਆਰ ਰਹੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨੀ ਅੰਦੋਲਨ ਦੀ ਅਗਲੀ ਰੂਪ-ਰੇਖਾ ਤੈਅ ਕਰਨ ਲਈ ਮੀਟਿੰਗ ਕੀਤੀ ਜਾਵੇਗੀ। ਕਿਸਾਨ ਲੀਡਰਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬਾ ਲੈਵਲ ਦੀਆਂ ਮੀਟਿੰਗਾਂ ਕਰਕੇ ਅਤੇ ਫਿਰ ਸਯੁੰਕਤ ਕਿਸਾਨ ਮੋਰਚੇ ਦੀ ਮੀਟਿੰਗ ਕਰਕੇ ਵੱਡੇ ਪ੍ਰੋਗਰਾਮ ਤੈਅ ਕੀਤੇ ਜਾਣਗੇ, ਜਿਸ ਵਿੱਚ ਕਿਸਾਨਾਂ ਸਮੇਤ ਹਰ ਵਰਗ

Read More
India Punjab

ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਵਾਲੇ ਦਿਨ ਹਰਿਆਣਾ ਦੇ ਕਿਸਾਨ ਕਰਨਗੇ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ 6 ਜੂਨ ਨੂੰ ਅੰਬਾਲਾ ਜ਼ਿਲੇ ਦੇ ਸਾਰੇ ਕਿਸਾਨਾਂ ਨੂੰ ਸ਼ੰਭੂ ਟੋਲ ਪਲਾਜ਼ਾ ਤੋਂ ਸਵੇਰੇ 10 ਵਜੇ ਦਿੱਲੀ ਕੂਚ ਕਰਨ ਦਾ ਸੱਦਾ ਦਿੱਤਾ ਹੈ। ਚੜੂਨੀ ਨੇ ਵਿਅੰਗਮਈ ਢੰਗ ਨਾਲ ਕਿਹਾ ਕਿ ‘ਇਸ ਵਾਰ ਅੰਬਾਲਾ ਅਤੇ ਕਰਨਾਲ ਦਾ ਆਪਸੀ ਮੁਕਾਬਲਾ ਹੈ’। ਉਨ੍ਹਾਂ ਕਿਹਾ

Read More
India

ਅਜਿਹਾ ਕੀ ਹੈ ਕਿ ਰਾਮਦੇਵ ਨੂੰ ਕਿਸੇ ਦਾ ਪਿਓ ਵੀ ਗ੍ਰਿਫਤਾਰ ਨਹੀਂ ਕਰ ਸਕਦਾ!

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਇਨ੍ਹਾਂ ਦਿਨਾਂ ਵਿੱਚ ਬਾਬਾ ਰਾਮਦੇਵ ਦਾ ਇਕ ਤੋਂ ਬਾਅਦ ਇਕ ਵਿਵਾਵਿਦ ਬਿਆਨ ਨਾਲ ਨਾਤਾ ਜੁੜਦਾ ਜਾ ਰਿਹਾ ਹੈ। ਐਲੋਪੈਥੀ ਤੋਂ ਸ਼ੁਰੂ ਹੋਈ ਬਿਆਨਾਂ ਦੀ ਕਹਾਣੀ ਵਿੱਚ ਹੁਣ ਨਵਾਂ ਬਿਆਨ ਚਰਚਾ ਦਾ ਵਿਸ਼ਾ ਬਣ ਰਿਹਾ ਹੈ। ਹਾਲਾਂਕਿ ਇਸ ਬਿਆਨ ਨੂੰ ਟੀਐੱਮਸੀ ਦੀ ਲੀਡਰ ਤੇ ਆਪਣੀ ਬੇਬਾਕੀ ਲਈ ਸਦਨ ਵਿੱਚ ਮਸ਼ਹੂਰ

Read More
India

ਪੀਐੱਨਬੀ ਘੁਟਾਲਾ : ਦੋ ਸਾਲ ਤੋਂ ਫਰਾਰ ਮੇਹੁਲ ਚੋਕਸੀ ਗ੍ਰਿਫਤਾਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਨੈਸ਼ਨਲ ਬੈਂਕ ਦੇ ਬਹੁਕਰੋੜੀ ਮਾਮਲੇ ਵਿਚ ਮੁਲਜ਼ਮ ਮੇਹੁਲ ਚੌਕਸੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਦੋਸ਼ੀ ਦੋ ਸਾਲ ਤੋਂ ਪੁਲਿਸ ਤੋਂ ਬਚ ਰਿਹਾ ਸੀ। ਤੇ ਕੁਝ ਦਿਨ ਪਹਿਲਾਂ ਅਚਾਨਕ ਐਂਟੀਗੁਆ ਤੋਂ ਗਾਇਬ ਹੋ ਗਿਆ ਸੀ। ਇਹ ਦੱਸਿਆ ਜਾ ਰਿਹਾ ਹੈ ਕਿ ਮੇਹੁਲ ਚੋਕਸੀ ਨੂੰ ਕੈਰੇਬੀਅਨ

Read More
India Punjab

ਲਾਲ ਕਿਲ੍ਹੇ ‘ਤੇ ਜਾਣ ਵਾਲੇ ਲੋਕ ਸਰਕਾਰ ਨੂੰ ਸਿੱਖਾਂ ਦੀ ਕਾਤਲ ਕਰਨਾ ਚਾਹੁੰਦੇ ਸੀ ਸਾਬਿਤ – ਗਰੇਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਦਿੱਲੀ ਪੁਲਿਸ ਵੱਲੋਂ ਚਾਰਜਸ਼ੀਟ ਵਿੱਚ ਕੀਤੇ ਗਏ ਖੁਲਾਸੇ ਬਾਰੇ ਬੋਲਦਿਆਂ ਕਿਹਾ ਕਿ ‘ਕਿਸਾਨ ਜਥੇਬੰਦੀਆਂ ਦੀ ਲਾਲ ਕਿਲ੍ਹੇ ‘ਤੇ ਕਬਜ਼ਾ ਕਰਨ ਦਾ ਕੋਈ ਇਰਾਦਾ ਨਹੀਂ ਸੀ ਪਰ ਇੱਕ ਰਾਤ ਪਹਿਲਾਂ ਸਿੰਘੂ ਬਾਰਡਰ ਦੀ ਸਟੇਜ ‘ਤੇ ਕੁੱਝ ਲੋਕ ਇਕੱਠੇ ਹੋਏ, ਜਿਸ ਬਾਰੇ ਇਨ੍ਹਾਂ ਨੂੰ ਵੀ

Read More
India Punjab

ਦਿੱਲੀ ਪੁਲਿਸ ਨੇ ਸਾਨੂੰ ਧੱਕੇ ਨਾਲ ਲਾਲ ਕਿਲ੍ਹੇ ਭੇਜਿਆ – ਲੱਖੋਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਕਿਸਾਨ ਲੀਡਰ ਹਰਿੰਦਰ ਸਿੰਘ ਲੱਖੋਵਾਲ ਨੇ ਦਿੱਲੀ ਪੁਲਿਸ ਵੱਲੋਂ ਚਾਰਜਸ਼ੀਟ ਵਿੱਚ ਕੀਤੇ ਗਏ ਖੁਲਾਸੇ ਦਾ ਜਵਾਬ ਦਿੰਦਿਆਂ ਕਿਹਾ ਕਿ ‘ਸਾਡਾ ਲਾਲ ਕਿਲ੍ਹੇ ‘ਤੇ ਕਬਜ਼ਾ ਕਰਨ ਦਾ ਕੋਈ ਇਰਾਦਾ ਨਹੀਂ ਸੀ। ਅਸੀਂ 26 ਜਨਵਰੀ ਨੂੰ ਸਵੇਰੇ 9:45 ਵਜੇ ਚੱਲੇ ਸੀ। ਅਸੀਂ ਚਾਰ-ਪੰਜ ਸੰਯੁਕਤ ਕਿਸਾਨ ਮੋਰਚਾ

Read More
India Punjab

ਕਿਸਾਨਾਂ ਦੇ ‘ਕਾਲੇ ਦਿਵਸ’ ਨੂੰ ਦੇਸ਼ ਦੇ ਕਿਸਾਨਾਂ ਨੇ ਕੀਤਾ ਸਫਲ

‘ਦ ਖ਼ਾਲਸ ਬਿਊਰੋ :- ਦਿੱਲੀ ਮੋਰਚਿਆਂ ‘ਤੇ ਕਿਸਾਨੀ ਅੰਦੋਲਨ ਨੂੰ ਅੱਜ 6 ਮਹੀਨੇ ਪੂਰੇ ਹੋ ਗਏ ਹਨ। ਕਿਸਾਨੀ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਅੱਜ ਦੇਸ਼ ਭਰ ਵਿੱਚ ‘ਕਾਲਾ ਦਿਵਸ’ ਮਨਾਇਆ ਗਿਆ। ਪੂਰੇ ਪੰਜਾਬ ਵਿੱਚ ਕਿਸਾਨਾਂ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਲੋਕਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ

Read More
India

ਵਟਸਐਪ ਸਰਕਾਰ ਦੇ ਕਿਹੜੇ ਫੈਸਲੇ ਕਰਕੇ ਗਿਆ ਅਦਾਲਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਟਸਐਪ ਨੇ ਕੇਂਦਰ ਸਰਕਾਰ ਵੱਲੋਂ ਸੋਸ਼ਲ ਮੀਡੀਆ ‘ਤੇ ਲਾਗੂ ਕੀਤੇ ਜਾ ਰਹੇ ਨਵੇਂ ਡਿਜੀਟਲ ਨਿਯਮਾਂ ਦੇ ਖਿਲਾਫ ਦਿੱਲੀ ਹਾਈਕੋਰਟ ਵਿੱਚ ਪਹੁੰਚ ਕੀਤੀ ਹੈ। ਵਟਸਐਪ ਨੇ ਵਰਤੋਕਾਰਾਂ ਦੀ ਨਿੱਜਤਾ ਦਾ ਹਵਾਲਾ ਦੇ ਕੇ ਕਿਹਾ ਕਿ ਇਸ ਨਵੇਂ ਕੋਡ ਦੀ ਪਾਲਣਾ ਕਰਨ ਲਈ ਉਸ ਨੂੰ ਗਾਹਾਕਾਂ ਦੀ ਨਿੱਜਤਾ ਨਾਲ ਸਮਝੌਤਾ ਕਰਨਾ

Read More
India

IMA ਦਾ ਰਾਮਦੇਵ ਖਿਲਾਫ ਵੱਡਾ ਐਕਸ਼ਨ, ਮੁਆਫੀ ਨਾ ਮੰਗਣ ‘ਤੇ ਦੇਣੀ ਪੈ ਸਕਦੀ ਹੈ ਵੱਡੀ ਰਕਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਨੇ ਯੋਗ ਗੁਰੂ ਰਾਮਦੇਵ ਨੂੰ ਐਲੋਪੈਥੀ ਅਤੇ ਐਲੋਪੈਥੀ ਡਾਕਟਰਾਂ ਬਾਰੇ ਕੀਤੀਆਂ ਕਥਿਤ ਅਪਮਾਨਜਨਕ ਟਿੱਪਣੀਆਂ ਲਈ ਮਾਣਹਾਨੀ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਰਾਮਦੇਵ ਨੂੰ 15 ਦਿਨਾਂ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ 1 ਹਜ਼ਾਰ ਕਰੋੜ ਰੁਪਏ ਦੇ ਹਰਜਾਨਾ

Read More