ਭਾਰਤ ਨੇ ਰਚਿਆ ਇਤਿਹਾਸ, ਚੌਥੀ ਵਾਰ ਜਿੱਤਿਆ ਹਾਕੀ ਚੈਂਪੀਅਨਸ਼ਿਪ ਦਾ ਖਿਤਾਬ
ਦਿੱਲੀ : ਭਾਰਤੀ ਪੁਰਸ਼ ਹਾਕੀ ਟੀਮ ਨੇ ਏਸ਼ਿਆਈ ਚੈਂਪੀਅਨਜ਼ ਟਰਾਫੀ ਦੇ ਰੋਮਾਂਚਕ ਫਾਈਨਲ ਵਿੱਚ ਮਲੇਸ਼ੀਆ ਨੂੰ 4-3 ਨਾਲ ਹਰਾ ਕੇ ਚੌਥੀ ਵਾਰ ਖ਼ਿਤਾਬ ਆਪਣੇ ਨਾਂ ਕੀਤਾ। ਚੇਨਈ ‘ਚ ਖੇਡੇ ਗਏ ਫਾਈਨਲ ‘ਚ ਮੇਜ਼ਬਾਨ ਭਾਰਤ ਹਾਫ ਟਾਈਮ ਤੱਕ 1-3 ਨਾਲ ਪਿੱਛੇ ਸੀ ਪਰ ਭਾਰਤ ਨੇ ਇਕ ਮਿੰਟ ਦੇ ਅੰਦਰ ਹੀ ਦੋ ਗੋਲ ਕਰਕੇ 3-3 ਨਾਲ ਬਰਾਬਰੀ