ਚਾਹ ਪੀਣ ਤੋਂ ਬਾਅਦ ਕੁਝ ਅਜਿਹਾ ਹੋਇਆ ਫਿਰ ਸਭ ਕੁਝ ਖਤਮ ! ਅਲਰਟ ਕਰਨ ਵਾਲੀ ਖ਼ਬਰ !
ਇੱਕ ਮਹੀਨੇ ਪਹਿਲਾਂ ਭਾਣਜਾ ਮਾਮੇ ਦੇ ਘਰ ਆਇਆ ਸੀ
ਇੱਕ ਮਹੀਨੇ ਪਹਿਲਾਂ ਭਾਣਜਾ ਮਾਮੇ ਦੇ ਘਰ ਆਇਆ ਸੀ
ਦਿੱਲੀ : ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਬਹਾਲ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਵੱਲੋਂ ਸਜ਼ਾ ’ਤੇ ਰੋਕ ਲਾਉਣ ਤੋਂ ਚਾਰ ਦਿਨ ਬਾਅਦ ਲੋਕ ਸਭਾ ਸਕੱਤਰੇਤ ਨੇ ਇਸ ਸਬੰਧੀ ਫ਼ੈਸਲਾ ਲਿਆ ਹੈ। ਕਾਂਗਰਸ ਪਾਰਟੀ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲ ਕਰਵਾਉਣ ਲਈ ਸੁਪਰੀਮ ਕੋਰਟ ਜਾਣ ਦੀ ਤਿਆਰੀ ਕਰ ਰਹੀ ਸੀ। ਰਾਹੁਲ ਗਾਂਧੀ
ਸ਼ਿਮਲਾ ਦੇ ਮਲਰੋਡ ‘ਤੇ ਇਕ ਮਸ਼ਹੂਰ ਰੈਸਟੋਰੈਂਟ ‘ਚ ਪੀਜ਼ਾ ‘ਚ ਕਾਕਰੋਚ ਮਿਲਿਆ ਹੈ। ਘਟਨਾ ਐਤਵਾਰ ਦੁਪਹਿਰ ਦੀ ਹੈ। ਲੁਧਿਆਣੇ ਤੋਂ ਸ਼ਿਮਲਾ ਆਏ ਸੌਰਭ ਅਰੋੜਾ ਨੇ ਰਿਜ ਦਾ ਦੌਰਾ ਕਰਨ ਤੋਂ ਬਾਅਦ, ਉਸ ਨੇ ਰੈਸਟੋਰੈਂਟ ਵਿੱਚ ਪੀਜ਼ਾ ਆਰਡਰ ਕੀਤਾ। ਜਦੋਂ ਉਹ ਇਸ ਨੂੰ ਖਾਣ ਲੱਗਾ ਤਾਂ ਉਸ ਵਿਚ ਕਾਕਰੋਚ ਨਜ਼ਰ ਆਇਆ। ਸੌਰਭ ਅਰੋੜਾ ਨੇ ਮਾਲ ਰੋਡ
ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਜ਼ਿਆਦਾਤਰ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਆਪਣਾ ਉੱਜਵਲ ਭਵਿੱਖ ਬਣਾਉਣ ਲਈ ਜਾਂਦੇ ਹਨ ਪਰ ਉੱਥੇ ਉਨ੍ਹਾਂ ਨਾਲ ਕਈ ਵਾਰ ਅਜਿਹਾ ਭਾਣਾ ਵਰਤ ਜਾਂਦਾ ਹੈ
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਹੈ । ਜਿਸ ਵਿੱਚ ਜਲੰਧਰ ਕੈਂਟ ਰੇਲਵੇ ਸਟੇਸ਼ਨ ਅਤੇ ਫਿਲੌਰ ਜੰਕਸ਼ਨ ਸਟੇਸ਼ਨ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਗਿਆ। ਪ੍ਰਧਾਨ ਮੰਤਰੀ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ
ਹਰਿਆਣਾ ਦੇ ਨੂਹ ਵਿੱਚ ਦੋ ਭਾਈਚਾਰਿਆਂ ਦਰਮਿਆਨ ਹੋਈ ਹਿੰਸਾ ਦੇ ਮਾਮਲੇ ਵਿੱਚ 31 ਜੁਲਾਈ ਨੂੰ ਨੂਹ ਜ਼ਿਲ੍ਹੇ ਵਿੱਚ ਫਿਰਕੂ ਹਿੰਸਾ ਤੋਂ ਬਾਅਦ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਸੀ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਇਹ ਪਾਬੰਦੀ 8 ਅਗਸਤ ਤੱਕ ਜਾਰੀ ਰਹੇਗੀ। ਜਾਣਕਾਰੀ ਮੁਤਾਬਕ ਨੂਹ ਜ਼ਿਲੇ ‘ਚ ਸੋਮਵਾਰ ਨੂੰ ਹੋਈ ਹਿੰਸਾ ਤੋਂ ਬਾਅਦ ਪ੍ਰਸ਼ਾਸਨ ਸਥਿਤੀ ਨੂੰ ਆਮ ਬਣਾਉਣ
ਉੱਤਰਾਖੰਡ ਵਿੱਚ ਅਨੰਦ ਮੈਰਿਜ ਐਕਟ ਤਹਿਤ ਵਿਆਹ ਰਜਿਸਟਰਡ ਹੋਣਗੇ। ਇਹ ਵੱਡਾ ਫ਼ੈਸਲਾ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਮੀਟਿੰਗ ਵਿੱਚ ਸਾਰੇ ਧਰਮਾਂ ਲਈ ਵਿਆਹ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਕੈਬਨਿਟ ਮੀਟਿੰਗ ਲਏ ਗਏ ਫ਼ੈਸਲੇ ਅਨੁਸਾਰ ਅਨੰਦ ਮੈਰਿਜ ਐਕਟ
ਲੰਘੇ ਕੱਲ੍ਹ ਯੂਕੇ ਦੇ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਦੇ ਏਅਰਪੋਰਟ ਤੇ ਦੋ ਘੰਟੇ ਲਈ ਰੋਕਿਆ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਅੰਮ੍ਰਿਤਸਰ ਏਅਰਪੋਰਟ ‘ਤੇ 2 ਘੰਟੇ ਤੋਂ ਵੱਧ ਸਮੇਂ OCI ਵੀਜ਼ਾ ਸਸਪੈਂਡ ਦੇ ਬਹਾਨੇ ਰੋਕਿਆ ਗਿਆ। ਇਨ੍ਹਾਂ ਨੇ ਖ਼ਦਸ਼ਾ ਜ਼ਾਹਰ ਕੀਤਾ ਕੇ
ਹਰਿਆਣਾ ਦੇ ਨੂਹ ਵਿੱਚ ਦੋ ਭਾਈਚਾਰਿਆਂ ਦਰਮਿਆਨ ਹੋਈ ਹਿੰਸਾ ਦੇ ਮਾਮਲੇ ਵਿੱਚ ਹੁਣ ਤੱਕ 93 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 176 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਨੂਹ ਜ਼ਿਲ੍ਹੇ ਵਿੱਚ 46, ਫ਼ਰੀਦਾਬਾਦ ਜ਼ਿਲ੍ਹੇ ਵਿੱਚ 3, ਗੁਰੂਗ੍ਰਾਮ ਜ਼ਿਲ੍ਹੇ ਵਿੱਚ 23, ਰੇਵਾੜੀ ਜ਼ਿਲ੍ਹੇ ਵਿੱਚ 3 ਅਤੇ ਪਲਵਲ ਜ਼ਿਲ੍ਹੇ ਵਿੱਚ 18 ਐਫਆਈਆਰ ਦਰਜ ਕੀਤੀਆਂ ਗਈਆਂ
ਗੱਡੀ ਤਿੰਨ ਵਾਰ ਪਹਿਲਾਂ ਵੇਚੀ ਜਾ ਚੁੱਕੀ ਹੈ