ਨੂਹ ਦਾ ਮਾਨਸਾ ਨਾਲ ਕਿਹੜਾ ਐਂਗਲ ਜੁੜ ਰਿਹਾ ਹੈ ? ਮਾਨਸਾ ਨੰਬਰ ਦੀ ਕਾਰ ਕਿਵੇਂ ਪਹੁੰਚੀ ਨੂਹ
ਗੱਡੀ ਤਿੰਨ ਵਾਰ ਪਹਿਲਾਂ ਵੇਚੀ ਜਾ ਚੁੱਕੀ ਹੈ
ਗੱਡੀ ਤਿੰਨ ਵਾਰ ਪਹਿਲਾਂ ਵੇਚੀ ਜਾ ਚੁੱਕੀ ਹੈ
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੌਜੂਦਾ ਸਮੇਂ ਭਾਰਤ ਵਿੱਚ ਵਾਪਰ ਰਹੀਆਂ ਅਣਸੁਖਾਵੀਂ ਘਟਨਾਵਾਂ ਉੱਤੇ ਇੱਕ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਚੀਮਾ ਨੇ ਵੱਡਾ ਦੋਸ਼ ਲਾਉਂਦਿਆਂ ਕਿਹਾ ਕਿ ਜਿੱਥੇ ਵੀ ਭਾਜਪਾ ਦੀ ਸਰਕਾਰ ਹੈ, ਉੱਥੇ ਔਰਤਾਂ ਤੇ ਆਦਿਵਾਸੀ ਲੋਕਾਂ ਉੱਤੇ ਅੱਤਿਆਚਾਰ ਹੋ ਰਿਹਾ ਹੈ। ਬੀਤੇ ਕੁਝ
ਹਰਿਆਣਾ ਦੇ ਨੂਹ ਵਿੱਚ ਦੋ ਭਾਈਚਾਰਿਆਂ ਵਿਚਕਾਰ ਦੌਰਾਨ ਹੋਈ ਹਿੰਸਾ ਅਤੇ ਹੰਗਾਮੇ ਤੋਂ ਬਾਅਦ ਸ਼ਾਂਤੀ ਅਤੇ ਜਨਤਕ ਵਿਵਸਥਾ ਬਣਾਈ ਰੱਖਣ ਲਈ ਨੂਹ, ਫਰੀਦਾਬਾਦ ਅਤੇ ਪਲਵਲ ਜ਼ਿਲ੍ਹਿਆਂ ਦੇ ਅਧਿਕਾਰ ਖੇਤਰ ਅਤੇ ਗੁਰੂਗ੍ਰਾਮ ਜ਼ਿਲ੍ਹੇ ਦੇ ਸੋਹਨਾ, ਪਟੌਦੀ ਅਤੇ ਮਾਨੇਸਰ ਉਪ ਮੰਡਲਾਂ ਦੇ ਖੇਤਰੀ ਅਧਿਕਾਰ ਖੇਤਰ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ 5 ਅਗਸਤ ਤੱਕ ਮੁਅੱਤਲ ਰਹਿਣਗੀਆਂ। ਹਰਿਆਣਾ ਸਰਕਾਰ ਨੇ ਵੀਰਵਾਰ ਸਵੇਰੇ
ਅੰਡੇਮਾਨ-ਨਿਕੋਬਾਰ ‘ਚ ਵੀਰਵਾਰ ਨੂੰ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰੇ 4:17 ਵਜੇ 4.3 ਦੀ ਤੀਬਰਤਾ ਵਾਲਾ ਭੂਚਾਲ ਆਇਆ। ਹਾਲਾਂਕਿ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ। ਇਸ ਦੇ ਨਾਲ ਹੀ ਉਤਰਾਖੰਡ ਦੇ ਪਿਥੌਰਾਗੜ੍ਹ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ
ਸਿੱਖਾਂ ਦੀ ਬਹਾਦਰੀ ਦੀ ਹੋ ਰਹੀ ਹੈ ਤਾਰੀਫ
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਕੇਂਦਰੀ ਯੂਨੀਵਰਸਿਟੀਆਂ ਦੀ ਹੋਸਟਲ ਫ਼ੀਸ ‘ਤੇ 12% ਜੀਐਸਟੀ ਲਗਾਉਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਨੇ ਇਸ ਫ਼ੈਸਲੇ ਨੂੰ ਤਾਨਾਸ਼ਾਹੀ ਕਰਾਰ ਦਿੱਤਾ ਅਤੇ ਮੋਦੀ ਸਰਕਾਰ ‘ਤੇ ਗ਼ਰੀਬ ਵਿਦਿਆਰਥੀਆਂ ਦੀ ਪੜ੍ਹਾਈ ‘ਚ ਜਾਣਬੁੱਝ ਕੇ ਰੁਕਾਵਟ ਪਾਉਣ ਦਾ ਵੀ ਦੋਸ਼ ਲਾਇਆ। ਆਮ ਆਦਮੀ ਪਾਰਟੀ ਪੰਜਾਬ ਯੂਥ
ਕੈਨੇਡਾ : ਆਪਣੇ ਚੰਗੇ ਭਵਿੱਖ ਦੀ ਆਸ ਵਿੱਚ ਲੱਖਾਂ ਨੌਜਵਾਨ ਹਰ ਸਾਲ ਪੰਜਾਬ ਵਿੱਚੋਂ ਵਿਦੇਸ਼ਾਂ ਵਿੱਚ ਜਾ ਰਹੇ ਹਨ। ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਵੀ ਚਿੰਤਾ ਦਾ ਵਿਸ਼ਾ ਹੈ। ਇੱਕ ਬਾਰ ਫਿਰ ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ
ਹਰਿਆਣਾ ਦੇ ਨੂਹ ਵਿੱਚ ਦੋ ਭਾਈਚਾਰਿਆਂ ਵਿਚਕਾਰ ਦੌਰਾਨ ਹੋਈ ਹਿੰਸਾ ਅਤੇ ਹੰਗਾਮੇ ਤੋਂ ਬਾਅਦ ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਤਣਾਅ ਬਣਿਆ ਰਿਹਾ। ਸਾਵਧਾਨੀ ਦੇ ਤੌਰ ‘ਤੇ ਅੱਜ ਵੀ ਇੱਥੇ ਕਰਫ਼ਿਊ ਜਾਰੀ ਰਹੇਗਾ। ਸੋਮਵਾਰ ਨੂੰ ਦੰਗੇ ਭੜਕਣ ਤੋਂ ਬਾਅਦ ਨੂਹ ‘ਚ ਹਾਲਾਤ ਆਮ ਵਾਂਗ ਨਜ਼ਰ ਆ ਰਹੇ ਹਨ ਪਰ ਨਾਲ ਲੱਗਦੇ ਜ਼ਿਲਿਆਂ ‘ਚ ਹਿੰਸਕ ਘਟਨਾਵਾਂ ਵਧ
ਕੁੱਲੂ –ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਮੰਗਲਵਾਰ ਨੂੰ ਕੁੱਲੂ ਵਿੱਚ ਹੋਈ ਤਬਾਹੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਅਤੇ ਬਹਾਲੀ ਦੇ ਕੰਮ ਨੂੰ ਜੰਗੀ ਪੱਧਰ ‘ਤੇ ਨੇਪਰੇ ਚਾੜ੍ਹਨ ਲਈ ਕੇਂਦਰ ਸਰਕਾਰ ਵੱਲੋਂ ਸੀ.ਆਰ.ਆਈ.ਐੱਫ਼. ਤਹਿਤ 400 ਕਰੋੜ ਰੁਪਏ ਉਪਲਬਧ ਕਰਵਾਏ ਜਾਣਗੇ। ਕੁੱਲੂ ‘ਚ ਆਯੋਜਿਤ ਪ੍ਰੈੱਸ
ਮਨਾਲੀ : ਪਿਛਲੇ ਦਿਨਾਂ ਵਿੱਚ ਹਿਮਾਚਲ ਅਤੇ ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਦੋਵਾਂ ਸੂਬਿਆਂ ਵਿੱਚ ਤਬਾਹੀ ਮਚਾਈ ਹੋਈ ਹੈ। ਉੱਥੇ ਜੁਲਾਈ ਮਹੀਨੇ ਵਿੱਚ ਮਨਾਲੀ ਵਿੱਚ ਹੋਈ ਭਾਰੀ ਬਾਰਸ਼ ਅਤੇ ਹੜ੍ਹਾਂ ਵਿੱਚ ਬਿਆਸ ਦਰਿਆ ਵਿੱਚ ਰੁੜ੍ਹ ਗਈ ਪੰਜਾਬ ਰੋਡਵੇਜ਼ ਦੀ ਬੱਸ ਵਿੱਚੋਂ ਹੁਣ ਤਿੰਨ ਲਾਸ਼ਾਂ ਬਰਾਮਦ ਹੋਈਆਂ ਹਨ। ਹਾਲਾਂਕਿ ਅਜੇ ਤੱਕ ਬੱਸ ਨੂੰ ਬਿਆਸ