ਦੀਵਾਲੀ ਤੋਂ ਪਹਿਲਾਂ ਗੋਰਖਪੁਰ ‘ਚ 6 ਜਣਿਆਂ ਨਾਲ ਹੋਇਆ ਕੁਝ ਅਜਿਹਾ, ਜਾਣ ਕੇ ਹੋ ਜਾਵੋਗੇ ਹੈਰਾਨ…
ਉੱਤਰ ਪ੍ਰਦੇਸ਼ ਵਿੱਚ ਕੁਸ਼ੀਨਗਰ ਹਾਈਵੇਅ ‘ਤੇ ਜਗਦੀਸ਼ਪੁਰ ਨੇੜੇ ਵੀਰਵਾਰ ਦੇਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 25 ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਪੰਜ ਐਂਬੂਲੈਂਸਾਂ ਦੀ ਮਦਦ ਨਾਲ ਜ਼ਿਲ੍ਹਾ ਹਸਪਤਾਲ ਅਤੇ ਮੈਡੀਕਲ ਕਾਲਜ ਭੇਜਿਆ ਗਿਆ, ਜਿੱਥੇ 10 ਯਾਤਰੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸਿਆ ਜਾ