ਰਾਜਨੀਤੀ ‘ਚ ਸ਼ਾਮਲ ਹੋਣ ਦੀਆਂ ਅਫਵਾਹਾਂ ਵਿਚਾਲੇ ਬੋਲੇ ਸੰਜੇ ਦੱਤ
ਹਰਿਆਣਾ : ਲੰਘੇ ਕੱਲ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਸਾਹਮਣੇ ਆਈ ਸੀ ਕਿ ਬਾਲੀਵੁੱਡ ਅਦਾਕਾਰ ਸੰਜੇ ਦੱਤ( Bollywood actor Sanjay Dutt) ਦੀ ਸਿਆਸਤ ਵਿੱਚ ਐਂਟਰੀ ਹੋ ਸਕਦੀ ਹੈ। ਜਿਸ ਦੇ ਮੱਦੇਨਜ਼ਰ ਉਹ ਹਰਿਆਣਾ ਤੋਂ ਲੋਕ ਸਭਾ ਚੋਣਾਂ(Haryana Lok Sabha Elections) ਲੜ ਸਕਦੇ ਹਨ। ਪਰ ਇਸ ਸਭ ਵਿਚਾਲੇ ਸਿਆਸਤ ਵਿੱਚ ਐਂਟਰੀ ਨੂੰ ਲੈ ਕੇ ਹੁਣ ਸੰਜੇ
