PM ਮੋਦੀ ਦੇ ਬਿਆਨ ‘ਤੇ ਖਹਿਰਾ ਦੀ ਸਫ਼ਾਈ, ਬਿਹਾਰ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ PM
- by Gurpreet Singh
- May 22, 2024
- 0 Comments
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਂਗਰਸੀ ਆਗੂ ਸੁਖਪਾਲ ਖਹਿਰੇ ਬਾਰੇ ਦਿੱਤੇ ਗਏ ਬਿਆਨ ‘ਤੇ ਖਹਿਰਾ ਨੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਨੇ ਕਿਹਾ ਕਿ PM ਮੋਦੀ ਬਿਹਾਰ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੇਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤੇ ਜਾ ਰਿਹਾ ਹੈ। ਖਹਿਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ
ਪਤੰਜਲੀ ਨੂੰ ਇਕ ਹੋਰ ਅਦਾਲਤ ਦਾ ਨੋਟਿਸ; ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਪੇਸ਼ ਹੋਣ ਦੇ ਹੁਕਮ
- by Gurpreet Singh
- May 22, 2024
- 0 Comments
ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਦੇ ਮਾਮਲੇ ‘ਚ ਬਾਬਾ ਰਾਮਦੇਵ ਦੀਆਂ ਮੁਸ਼ਕਲਾਂ ਖਤਮ ਨਹੀਂ ਹੋ ਰਹੀਆਂ ਹਨ। ਪਹਿਲਾਂ ਉਸ ਨੂੰ ਸੁਪਰੀਮ ਕੋਰਟ ਵਿੱਚ ਸਖ਼ਤ ਤਾੜਨਾ ਕੀਤੀ ਗਈ, ਲਗਾਤਾਰ ਕਈ ਵਾਰ ਵਿਅਕਤੀਗਤ ਰੂਪ ਵਿੱਚ ਪੇਸ਼ ਹੋਣਾ ਪਿਆ ਅਤੇ ਹੁਣ ਇੱਕ ਹੋਰ ਅਦਾਲਤ ਨੇ ਰਾਮਦੇਵ ਅਤੇ ਉਸ ਦੇ ਸਹਿਯੋਗੀ ਆਚਾਰੀਆ ਬਾਲਕ੍ਰਿਸ਼ਨ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ
1 ਜੂਨ ਤੋਂ ਡਰਾਈਵਿੰਗ ਲਾਇਸੈਂਸ ਲਈ RTO ਜਾਣ ਦੀ ਜ਼ਰੂਰਤ ਨਹੀਂ! ਇੱਥੇ ਅਸਾਨੀ ਨਾਲ ਬਣੇਗਾ ਲਾਈਸੈਂਸ
- by Manpreet Singh
- May 21, 2024
- 0 Comments
ਬਿਉਰੋ ਰਿਪੋਰਟ – ਬਹੁਤ ਸਾਰੇ ਲੋਕ ਹੋਣਗੇ ਜੋ 18 ਸਾਲ ਦੇ ਹੋਣ ਦੀ ਉਡੀਕ ਕਰ ਰਹੇ ਹਨ ਤਾਂ ਜੋ ਉਹ ਡਰਾਈਵਿੰਗ ਲਾਇਸੈਂਸ ਲਈ ਅਰਜ਼ੀ ਦੇ ਸਕਣ ਅਤੇ ਕਾਨੂੰਨੀ ਤੌਰ ‘ਤੇ ਗੱਡੀ ਚਲਾ ਸਕਣ। ਹੁਣ ਤੱਕ ਡਰਾਈਵਿੰਗ ਲਾਇਸੈਂਸ ਲੈਣ ਲਈ ਆਰਟੀਓ ਦਫਤਰ ਜਾਣਾ ਪੈਂਦਾ ਸੀ। ਪਰ ਭਾਰਤ ਸਰਕਾਰ ਨੇ ਨਿਯਮਾਂ ਨੂੰ ਬਦਲ ਦਿੱਤਾ ਹੈ। ਹੁਣ ਕਿਸੇ
6 ਸੂਬਿਆਂ ‘ਚ ਬੀਜੇਪੀ ਨੂੰ ਹਰਾਉਣ ਵਾਲੇ ਚੋਣ ਰਣਨੀਤੀਕਾਰ ਦੀ 2024 ਨੂੰ ਲੈਕੇ ਵੱਡੀ ਭਵਿੱਖਬਾਣੀ, ਬੀਜੇਪੀ ਦੇ ਦਾਅਵੇ ਨੂੰ ਦੱਸਿਆ ਗਲਤ!
- by Manpreet Singh
- May 21, 2024
- 0 Comments
ਬਿਉਰੋ ਰਿਪੋਰਟ – 2014 ਵਿੱਚ ਮੋਦੀ ਸਰਕਾਰ ( Pm Narinder Modi) ਨੂੰ ਕੇਂਦਰੀ ਵਜ਼ਾਰਤ ਵਿੱਚ ਲਿਆਉਣ ਵਾਲੇ ਅਤੇ 10 ਸਾਲਾਂ ਵਿੱਚ 6 ਸੂਬਿਆਂ ਵਿੱਚ ਬੀਜੇਪੀ ਨੂੰ ਹਰਾਉਣ ਵਾਲੇ ਚੋਣ ਰਣਨੀਤੀਕਾਰ ਪ੍ਰਸ਼ਾਸਤ ਕਿਸ਼ੋਰ (Parshant Kishore) ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਸਾਫ ਕਰ ਦਿੱਤਾ ਹੈ ਕਿ 2024 ਵਿੱਚ ਬੀਜੇਪੀ ਨੂੰ ਕਿਸੇ ਵੀ ਸੂਰਤ ਵਿੱਚ 400
ਰਾਹੁਲ ਗਾਂਧੀ ਦੀਆਂ ਵਧ ਸਕਦੀਆਂ ਮੁਸ਼ਕਲਾਂ, ਅਦਾਲਤ ਨੇ ਭੇਜਿਆ ਸੰਮਨ
- by Manpreet Singh
- May 21, 2024
- 0 Comments
ਲੋਕ ਸਭਾ ਚੋਣਾਂ ਦਰਮਿਆਨ ਰਾਹੁਲ ਗਾਂਧੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਝਾਰਖੰਡ ਦੇ ਰਾਂਚੀ ਜ਼ਿਲ੍ਹੇ ਦੀ PMLA ਅਦਾਲਤ ਨੇ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਕੀਤਾ ਹੈ। ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲੈ ਕੇ ਕੁਝ ਟਿੱਪਣੀਆਂ ਕੀਤੀਆਂ ਸਨ। PMLA ਅਦਾਲਤ ਵੱਲੋਂ ਸੰਮਨ ਜਾਰੀ ਕਰ ਰਾਹੁਲ ਗਾਂਧੀ ਨੂੰ 4 ਜੂਨ ਤੋਂ ਬਾਅਦ ਪੇਸ਼ ਹੋਣ ਲਈ ਕਿਹਾ
