India Lifestyle

VIRAL VIDEO – ਮਾਂ ਦੀ ਗ਼ਲਤੀ ਨਾਲ ਛੱਜੇ ’ਤੇ ਡਿੱਗਿਆ ਬੱਚਾ! ਫਿਰ ਜੋ ਹੋਇਆ ਉਹ ਸੋਚ ਤੋਂ ਪਰ੍ਹੇ ਸੀ!

ਪਿਛਲੇ ਦਿਨੀਂ ਪੰਜਾਬ ਦੇ ਨੰਗਲ ਵਿੱਚ ਡੇਢ ਸਾਲਾ ਬੱਚੇ ਦੇ ਬਾਲ਼ਟੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿੱਚ ਮਾਪਿਆਂ ਦੀ ਅਣਗਹਿਲੀ ਦਾ ਮੁੱਲ ਛੋਟੇ ਬੱਚੇ ਨੂੰ ਤਾਰਨਾ ਪਿਆ। ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਹ ਵੀਡੀਓ ਚੇਨਈ ਦਾ ਦੱਸਿਆ

Read More
India Lok Sabha Election 2024

ਦਿੱਲੀ ਹਾਈ ਕੋਰਟ ਨੇ ਪਟੀਸ਼ਨ ਕੀਤੀ ਖਾਰਜ, ਮੋਦੀ ਨੂੰ ਮਿਲੀ ਰਾਹਤ

ਦਿੱਲੀ ਹਾਈ ਕੋਰਟ (Delhi High Court) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ‘ਤੇ 6 ਸਾਲ ਲਈ ਚੋਣ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨਕਰਤਾ ਐਡਵੋਕੇਟ ਆਨੰਦ ਐਸ ਜੋਧਲੇ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਚੋਣ ਕਮਿਸ਼ਨ ਵੱਲੋਂ ਐਡਵੋਕੇਟ ਸਿਧਾਂਤ ਕੁਮਾਰ ਪੇਸ਼

Read More
India Punjab

ਕਿਸਾਨਾਂ ਦਾ ਧਰਨਾ ਜਾਰੀ, ਪੰਧੇਰ ਨੇ ਮੋਦੀ ਸਰਕਾਰ ‘ਤੇ ਕੱਸੇ ਤੰਜ

ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਹੈ ਕਿ ਕਿਸਾਨਾਂ ਵੱਲੋਂ ਸ਼ੰਭੂ, ਡੱਬਵਾਲੀ, ਖਨੌਰੀ ਅਤੇ ਰਤਨਪੁਰਾ ਰਾਜਸਥਾਨ ਵਿਖੇ ਲਗਾਇਆ ਧਰਨਾ ਮੰਗਾਂ ਨਾਂ ਮੰਨੇ ਜਾਣ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੋਰਚੇ ਨੂੰ ਮਜ਼ਬੂਤ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜਥਾ ਕੱਲ੍ਹ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਵੇਗਾ। ਬੀਤੇ ਦਿਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੀ

Read More
India Lok Sabha Election 2024

ਕਾਂਗਰਸ ਨੂੰ ਇੱਕ ਹੋਰ ਝਟਕਾ, ਉਮੀਦਵਾਰ ਨੇ ਵਾਪਸ ਲਿਆ ਨਾਮਜ਼ਦਗੀ ਪੱਤਰ

ਕਾਂਗਰਸ ਲੋਕ ਸਭਾ ਚੋਣਾਂ (Lok Sabha Election) ਜਿੱਤਣ ਲਈ ਪੂਰਾ ਜ਼ੋਰ ਲਗਾ ਰਹੀ ਹੈ, ਜਿਸ ਦੇ ਤਹਿਤ ਪਾਰਟੀ ਵੱਲੋਂ ਭਾਜਪਾ (BJP) ਵਿਰੋਧੀ ਪਾਰਟੀਆਂ ਨਾਲ ਮਿਲ ਕੇ ਇੰਡੀਆ ਗਠਜੋੜ (India Alliance) ਬਣਾ ਕੇ ਚੋਣਾਂ ਲੜੀਆ ਜਾ ਰਹੀਆਂ ਹਨ। ਪਰ ਕਾਂਗਰਸ ਪਾਰਟੀ ਨੂੰ ਆਪਣੇ ਉਮੀਦਵਾਰਾਂ ਵੱਲੋਂ ਹੀ ਖੋਰਾ ਲਗਾਇਆ ਜਾ ਰਿਹਾ ਹੈ। ਕਾਂਗਰਸ ਦੇ ਲੀਡਰ ਅਕਸ਼ੇ ਕਾਂਤੀ

Read More
India International

ਬ੍ਰਿਟੇਨ ’ਚ ਭਾਰਤੀ ਆਸ਼ਕ ਨੂੰ 16 ਸਾਲ ਦੀ ਕੈਦ! ਇੰਟਰਨੈੱਟ ਤੋਂ ਵੇਖ ਕੇ ਕੀਤਾ ਘਿਨੌਣਾ ਪਾਪ

Indian Man Jailed in UK: ਬ੍ਰਿਟੇਨ ‘ਚ ਇੱਕ ਭਾਰਤੀ ਵਿਅਕਤੀ ਨੂੰ 16 ਸਾਲਾਂ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਹੈਦਰਾਬਾਦ ਦੇ ਰਹਿਣ ਵਾਲੇ 25 ਸਾਲਾ ਸ਼੍ਰੀਰਾਮ ਅੰਬਰਲਾ (Sriram Ambarla) ਨੇ ਦੋ ਸਾਲ ਪਹਿਲਾਂ ਆਪਣੀ ਸਾਬਕਾ ਪ੍ਰੇਮਿਕਾ ਸੋਨਾ ਬੀਜੂ ਦਾ ਕਤਲ ਕਰ ਦਿੱਤਾ ਸੀ। ਰਿਪੋਰਟਾਂ ਮੁਤਾਬਕ ਕਤਲ ਕਰਨ ਤੋਂ ਪਹਿਲਾਂ ਦੋਸ਼ੀ ਨੇ ਗੂਗਲ ’ਤੇ ਸਰਚ

Read More