ਫਸਲ ਟਰੈਕਟਰ ਮਾਰਚ ਮਗਰੋਂ ਕਿਸਾਨਾਂ ਦੇ ਤਿੰਨ ਹੋਰ ਵੱਡੇ ਐਲਾਨ ! ‘ਕੇਂਦਰ ਨੇ ਮੁੜ ਧੱਕਾ ਕੀਤਾ’
ਬਿਉਰੋ ਰਿਪੋਰਟ – ਕਿਸਾਨਾਂ ਨੇ 26 ਜਨਵਰੀ ਦੇ ਟਰੈਕਟਰ ਮਾਰਚ (Farmer Tractor March) ਨੂੰ ਸਫਲ ਕਰਾਰ ਦਿੰਦੇ ਹੋਏ ਕੇਂਦਰ ਸਰਕਾਰ ‘ਤੇ ਧੱਕੇ ਦਾ ਵੀ ਇਲਜ਼ਾਮ ਲਗਾਇਆ ਹੈ । ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕਿਹਾ ਮੁੰਬਈ ਵਿੱਚ ਕਿਸਾਨਾਂ ਦੇ ਹੱਕ ਵਿੱਚ ਮੋਟਰਸਾਈਕਲ ਰੈਲੀ ਕੱਢੀ ਜਾਣੀ ਸੀ ਪਰ ਪੁਲਿਸ ਦੇ ਵੱਲੋਂ ਉਨ੍ਹਾਂ ਨੂੰ ਰੋਕਿਆ ਗਿਆ । ਕਿਸਾਨਾਂ