ਦਿੱਲੀ ਪੁਲਿਸ ਦੀ Newsclick ਵੈੱਬਸਾਈਟ ਦੇ 30 ਟਿਕਾਣਿਆਂ ‘ਤੇ ਛਾਪਾਮਾਰੀ…
ਦਿੱਲੀ ਪੁਲਿਸ ਨੇ ਅੱਜ ਮੰਗਲਵਾਰ ਨੂੰ ਨਿਊਜ਼ਕਲਿਕ ਵੈੱਬਸਾਈਟ ‘ਤੇ ਛਾਪਾ ਮਾਰਿਆ। ਦਿੱਲੀ ਪੁਲਿਸ ਦੇ ਸੂਤਰਾਂ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਪੁਲਿਸ ਨੇ ਵੈੱਬਸਾਈਟ ਨਾਲ ਕਥਿਤ ਤੌਰ ‘ਤੇ ਜੁੜੇ 30 ਤੋਂ ਜ਼ਿਆਦਾ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਪੁਲਿਸ ਨੇ ਕਿਹਾ ਕਿ ਨਿਊਜ਼ ਕਲਿੱਕ ਨਾਲ ਸਬੰਧਿਤ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸਮਾਚਾਰ ਏਜੰਸੀ