ਪੰਜਾਬ ਦੇ ਗੈਂਗਸਟਰ ਦਾ ਹਰਿਆਣਾ ‘ਚ ਅਣਪਛਾਤਿਆਂ ਕੀਤਾ ਇਹ ਹਾਲ, ਕੁਝ ਦਿਨ ਪਹਿਲਾਂ ਗੋਲਡੀ ਬਰਾੜ ਨੂੰ ਲਲਕਾਰਿਆ ਸੀ
ਚੰਡੀਗੜ੍ਹ : ਪੰਜਾਬ ਦੇ ਗੈਂਗਸਟਰ ਦੀਪਕ ਮਾਨ ਉਰਫ਼ ਮਾਨ ਜੈਤੋ ਦਾ ਹਰਿਆਣਾ ਦੇ ਸੋਨੀਪਤ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮਾਨ ਜੈਤੋ ਪੰਜਾਬ ਦੇ ਫ਼ਰੀਦਕੋਟ ਦਾ ਵਸਨੀਕ ਸੀ। ਉਸ ਦੀ ਲਾਸ਼ ਪਿੰਡ ਦੇ ਖੇਤਾਂ ਵਿੱਚੋਂ ਮਿਲੀ। ਕੁਝ ਦਿਨ ਪਹਿਲਾਂ ਹੀ ਉਸ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਲਲਕਾਰਿਆ ਸੀ। ਕਤਲ ਤੋਂ ਬਾਅਦ ਹੁਣ ਗੋਲਡੀ