ਕਰਤਾਰਪੁਰ ਲਾਂਘੇ ਲਈ $20 ਫੀਸ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ, ਪੀਐਮਯੂ ਦੇ ਅਧਿਕਾਰੀਆਂ ਨੇ ਕਿਹਾ
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ ਪ੍ਰੋਜੈਕਟ ਮੈਨੇਜਮੈਂਟ ਯੂਨਿਟ (ਪੀ.ਐੱਮ.ਯੂ.) ਵਲੋਂ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਲਾਂਘੇ ਰਾਹੀਂ ਜਾਣ ਵਾਲੇ ਭਾਰਤੀ ਸ਼ਰਧਾਲੂਆਂ ਕੋਲੋਂ ਵਸੂਲੇ ਜਾ ਰਹੇ 20 ਡਾਲਰ ਯਾਤਰਾ ਖ਼ਰਚ ‘ਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਪੀ.ਐੱਮ.ਯੂ. ਅਧਿਕਾਰੀਆਂ ਨੇ ਭਾਰਤੀ ਵਿਦੇਸ਼
