21 ਰਾਜਾਂ ‘ਚ 102 ਸੀਟਾਂ ‘ਤੇ ਵੋਟਿੰਗ, ਮਣੀਪੁਰ ‘ਚ ਗੋਲੀਬਾਰੀ ‘ਚ 3 ਜ਼ਖਮੀ
ਦਿੱਲੀ : ਲੋਕ ਸਭਾ ਦੇ ਪਹਿਲੇ ਪੜਾਅ ‘ਚ 21 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਸੀਟਾਂ ਦੇ ਲਿਹਾਜ਼ ਨਾਲ ਇਹ ਸਭ ਤੋਂ ਵੱਡਾ ਪੜਾਅ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਪੀਐਮ ਮੋਦੀ ਨੇ ਸਾਰਿਆਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਸਨੇ ਹਿੰਦੀ, ਤਾਮਿਲ, ਮਰਾਠੀ ਸਮੇਤ 5
