2 ਵਜੇ ਤੱਕ ਦੀਆਂ 08 ਖਾਸ ਖ਼ਬਰਾਂ
2 ਵਜੇ ਤੱਕ ਦੀਆਂ 08 ਖਾਸ ਖ਼ਬਰਾਂ
2 ਵਜੇ ਤੱਕ ਦੀਆਂ 08 ਖਾਸ ਖ਼ਬਰਾਂ
ਆਂਧਰਾ ਪ੍ਰਦੇਸ਼ (Andhra pradesh) ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈਡੀ (YS Jagan Mohan Reddy) ‘ਤੇ ਚੋਣ ਪ੍ਰਚਾਰ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਹੈ। ਇਸ ਹਮਲੇ ਦੌਰਾਨ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਦੇ ਮੱਥੇ ‘ਤੇ ਸੱਟ ਲੱਗੀ ਹੈ। ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਵਿਜੇਵਾੜਾ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ
ਕੀ ਚੰਡੀਗੜ੍ਹੀਆਂ ਨੂੰ ਪਸੰਦ ਆਊ ਇਹ ਫੈਸਲਾ
14 ਅਪ੍ਰੈਲ ਦੀਆਂ ਵੱਡੀਆਂ ਖ਼ਬਰਾਂ
ਸੋਨੀਪਤ (Sonipat) ਦੇ ਸੈਕਟਰ-12 ਦੇ ਰਹਿਣ ਵਾਲੇ ਨੌਜਵਾਨ ਦਾ ਕੈਨੇਡਾ (Canada) ‘ਚ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਭਰਾ ਨੂੰ ਕੈਨੇਡੀਅਨ ਪੁਲਿਸ ਨੇ ਇੱਕ ਪੱਤਰ ਰਾਹੀ ਇਸ ਦੀ ਜਾਣਕਾਰੀ ਦਿੱਤੀ। ਜਿਸ ਦੀ ਸੂਚਨਾ ਮਿਲਦੇ ਸਾਰ ਹੀ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਚਿਰਾਗ ਵਜੋਂ ਹੋਈ ਹੈ। ਰਿਸ਼ਤੇਦਾਰਾਂ
ਕਾਂਗਰਸ (Congress) ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੰਜਾਬ ਦੇ ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਲਿਸਟ ਅੱਜ ਐਤਵਾਰ ਨੂੰ ਜਾਰੀ ਹੋ ਸਕਦੀ ਹੈ। ਸ਼੍ਰੀ ਅਨੰਦਪੁਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਪਾਰਟੀ ਨੇ ਚੰਡੀਗੜ੍ਹ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੀ ਪਹਿਲੀ ਸੂਚੀ ‘ਚ ਕਾਂਗਰਸ 5 ਤੋਂ 7
ਦਿੱਲੀ : ਲੋਕ ਸਭਾ ਚੋਣਾਂ 2024(Lok Sabha elections 2024) ਲਈ ਹੁਣ ਗਿਣਤੀ ਦੇ ਦਿਨ ਬਾਕੀ ਹਨ। ਭਾਜਪਾ(BJP) ਨੇ ਚੋਣਾਂ ਲਈ ਆਪਣਾ ਚੋਣ ਮੈਨੀਫੈਸਟੋ( election manifesto) ਜਾਰੀ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਪਾਰਟੀ ਦਾ ਸੰਕਲਪ ਪੱਤਰ ਜਾਰੀ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਤੀਜੀ ਟਰਮ ਸਰਕਾਰ ਲਈ ਨਵੇਂ ਟੀਚਿਆਂ ਨੂੰ ਸੂਚੀਬੱਧ ਕੀਤਾ।
ਮੁੰਬਈ : ਫਿਲਮ ਸਟਾਰ ਸਲਮਾਨ ਖਾਨ(Bollywood star Salman Khan) ਦੇ ਘਰ ਦੇ ਬਾਹਰ ਮੋਟਰ ਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ(Shooting) ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਕੁੱਲ ਤਿੰਨ ਰਾਉਂਡ ਫਾਇਰ ਕੀਤੇ ਗਏ। ਹਮਲੇ ਵੇਲੇ ਸਲਮਾਨ ਖਾਨ ਘਰ ਵਿਚ ਹੀ ਮੌਜੂਦ ਸਨ। ਪੁਲਿਸ ਹੁਣ ਇਲਾਕੇ ਵਿਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਜਾਂਚ
ਚਾਰੋ ਪਾਸੇ ਵਰ੍ਹੇ ਬਦਲ
ਚੰਡੀਗੜ੍ਹ ਤੋਂ ਨਵੀਆਂ ਉਡਾਣਾ ਸ਼ੁਰੂ ਹੋਣ ਜਾਰ ਰਹੀਆਂ ਹਨ