ਨਸ਼ੇ ਲਈ ਗੁਜਰਾਤ ਤੋਂ ਪੰਜਾਬ ਆ ਰਹੀਆਂ ਪਾਬੰਦੀਸ਼ੁਦਾ ਦਵਾਈਆਂ, ਫ਼ਰਜ਼ੀ ਕੰਪਨੀਆਂ ਦੇ ਬਿੱਲਾਂ ਰਾਹੀਂ ਹੋ ਰਹੀ ਸੀ ਸਪਲਾਈ…
ਚੰਡੀਗੜ੍ਹ : ਪੰਜਾਬ ਪੁਲਿਸ ਨੇ ਗੁਜਰਾਤ ਦੇ ਅਹਿਮਦਾਬਾਦ ਸਥਿਤ ਫਾਰਮਾਸਿਊਟੀਕਲ ਕੰਪਨੀ ਗਾਲਸ ਫਾਰਮਾਸਿਊਟੀਕਲ ਦੇ ਗੋਦਾਮ ਸਮੇਤ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ 14.72 ਲੱਖ ਤੋਂ ਵੱਧ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਨਸ਼ਿਆਂ ਖ਼ਿਲਾਫ਼ ਕੀਤੀ ਗਈ ਇਸ ਕਾਰਵਾਈ ‘ਚ ਪੁਲਿਸ ਨੇ ਉੱਤਰ ਪ੍ਰਦੇਸ਼, ਦਿੱਲੀ ਅਤੇ ਪੰਜਾਬ ਦੇ ਤਰਨਤਾਰਨ ਤੋਂ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਜਾਅਲੀ