ਕੇਜਰੀਵਾਲ 6 ਦਿਨਾਂ ਦੇ ਰਿਮਾਂਡ ‘ਤੇ ! ਜਾਂਦੇ-ਜਾਂਦੇ ਕੇਜਰੀਵਾਲ ਨੇ ਦੱਸਿਆ ਕਿਵੇਂ ਚੱਲੇਗੀ ਦਿੱਲੀ ਸਰਕਾਰ !
ਕੇਜਰੀਵਾਲ ਨੂੰ 28 ਮਾਰਚ ਤੱਕ ਰਿਮਾਂਡ ਤੇ ਭੇਜਿਆ
ਕੇਜਰੀਵਾਲ ਨੂੰ 28 ਮਾਰਚ ਤੱਕ ਰਿਮਾਂਡ ਤੇ ਭੇਜਿਆ
ਪ੍ਰਿੰਸੀਪਲ ਸਕੱਤਰ ਹੈਲਥ ਖਿਲਾਫ ਕਾਰਵਾਈ
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ। ਹਰਿਆਣਾ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਇਸ ਦਾ ਵਿਰੋਧ ਕਰ ਰਹੇ ਹਨ। ਕੇਜਰੀਵਾਲ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਖ਼ਿਲਾਫ਼ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਪੁਲੀਸ
ਅੰਮ੍ਰਿਤਸਰ : ਸਟੇਟ ਬੈਂਕ ਆਫ ਇੰਡੀਆਂ ਅਤੇ ਟੀਬੀਐਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਬੈਟਰੀ ਵਾਹਨ ਭੇਂਟ ਕੀਤੀ ਗਈ ਹੈ ਜਿਸ ਦੀਆਂ ਚਾਬੀਆਂ ਬੈਂਕ ਅਧਿਕਾਰੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸੌਂਪੀਆਂ। ਇਸੇ ਦੌਰਾਨ SBI ਬੈਂਕ ਅਧਿਕਾਰੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦਾ ਸਹੂਲਤ ਦੇ ਲਈ ਬੈਂਕ ਵੱਲੋਂ
ਦਿੱਲੀ : ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਵੀਰਵਾਰ ਦੇਰ ਸ਼ਾਮ ਮੁੱਖ ਮੰਤਰੀ ਕੇਜਰੀਵਾਲ ਨੂੰ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਵੱਲੋਂ ਅੱਜ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੂਜੇ ਬੰਨੇ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਦੋ ਮੈਂਬਰੀ ਬੈਂਚ ਨੇ ਸਿੰਘਵੀ ਨੂੰ
ਅੰਬਾਲਾ : ਅੱਜ 22 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 39ਵਾਂ ਦਿਨ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਅੱਜ ਹਿਸਾਰ ‘ਚ ਸ਼ਹੀਦ ਸਮਾਗਮ (ਸ਼ਰਧਾਜਲੀ ਸਮਾਰੋਹ) ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਸਮੇਤ ਕਈ ਹੋਰ ਕਿਸਾਨ ਆਗੂ ਸ਼ਮੂਲੀਅਤ ਕਰਨਗੇ। 31 ਮਾਰਚ ਨੂੰ ਅੰਬਾਲਾ
ਪੰਜ ਸਿੰਘਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਭਾਈ ਵਾਰਿਸ ਪੰਜਾਬ ਦੇ ਮੁਖੀ ਦੇ ਚਾਚਾ ਸੁਖਚੈਨ ਸਿੰਘ ਵੀ ਸ਼ਾਮਲ ਸਨ।
ਕੇਜਰੀਵਾਲ ਦੀ ਲੀਗਲ ਟੀਮ ਸੁਪਰੀਮ ਕੋਰਟ ਪਹੁੰਚੀ