ਇਸ ਮੁੱਦੇ ‘ਤੇ ਬ੍ਰਿਟਿਸ਼ PM ਰਿਸ਼ੀ ਸੁਨਕ ਦਾ ਆਇਆ ਵੱਡਾ ਬਿਆਨ..
ਬਰਤਾਨੀਆ ’ਚ ਖ਼ਾਲਿਸਤਾਨ ਪੱਖੀਆਂ ਦੀਆਂ ਗਤੀਵਿਧੀਆਂ ’ਤੇ ਭਾਰਤ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬੁੱਧਵਾਰ ਨੂੰ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਕੱਟੜਵਾਦ ਸਵੀਕਾਰ ਨਹੀਂ ਹੈ ਅਤੇ ਜਾਇਜ਼ ਵਿਰੋਧ ਦੇ ਅਧਿਕਾਰ ਨੂੰ ਹਿੰਸਕ ਜਾਂ ਧਮਕੀ ਭਰੇ ਵਿਹਾਰ ਤਕ ਨਹੀਂ ਲਿਜਾਇਆ ਜਾ ਸਕਦਾ। ਉਨ੍ਹਾਂ ਨੇ ਕਿਹਾ