Sehore Borewell Rescue : 300 ਫੁੱਟ ਡੂੰਘੇ ਬੋਰਵੈੱਲ ‘ਚ ਫਸੀ ਬੱਚੀ, ਫੌਜ ਨੇ ਸੰਭਾਲੀ ਕਮਾਨ
Srishti Rescue Operation -ਬੱਚੀ ਨੂੰ ਬਾਹਰ ਕੱਢਣ ਲਈ ਪੁਲਿਸ, ਪ੍ਰਸ਼ਾਸਨ ਅਤੇ ਐਨਡੀਆਰਐਫ ਸਟਾਫ਼ ਲਾਮਬੰਦ ਹੋ ਗਿਆ। ਪਰ ਹੁਣ ਤੱਕ ਕੋਈ ਸਫਲਤਾ ਨਹੀਂ ਮਿਲੀ।
Srishti Rescue Operation -ਬੱਚੀ ਨੂੰ ਬਾਹਰ ਕੱਢਣ ਲਈ ਪੁਲਿਸ, ਪ੍ਰਸ਼ਾਸਨ ਅਤੇ ਐਨਡੀਆਰਐਫ ਸਟਾਫ਼ ਲਾਮਬੰਦ ਹੋ ਗਿਆ। ਪਰ ਹੁਣ ਤੱਕ ਕੋਈ ਸਫਲਤਾ ਨਹੀਂ ਮਿਲੀ।
ਚੰਡੀਗੜ੍ਹ : ਬਾਲੀਵੁੱਡ ਅਦਾਕਾਰ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਫਿਲਮ ਗਦਰ ਸਾਲ 2001 ਵਿੱਚ ਰਿਲੀਜ਼ ਹੋਈ ਸੀ ਜੋ ਇੱਕ ਬਲਾਕਬਸਟਰ ਸਾਬਤ ਹੋਈ, ਜਿਸ ਤੋਂ ਬਾਅਦ ਹੁਣ ਇਕ ਵਾਰ ਫਿਰ ਗ਼ਦਰ 2 ਫ਼ਿਲਮ ਬਣਾਈ ਜਾ ਰਹੀ ਹੈ। ਇਸ ਫਿਲਮ ਦੀ ਵੱਖ-ਵੱਖ ਥਾਵਾਂ ‘ਤੇ ਸ਼ੂਟਿੰਗ ਦੀ ਕੀਤੀ ਜਾ ਰਹੀ। ਫ਼ਿਲਮ ਦੇ
ਖੇਡ ਮੰਤਰੀ ਅਤੇ ਭਲਵਾਨਾਂ ਦੇ ਵਿਚਾਲੇ ਹੋਈ ਮੀਟਿੰਗ 15 ਜੂਨ ਤੱਕ ਸਮਾਂ ਦਿੱਤਾ
ਕੇਂਦਰੀ ਮੰਤਰੀ ਮੰਡਲ ਨੇ 2023-24 ਲਈ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 143 ਰੁਪਏ ਦੇ ਵਾਧੇ ਨੂੰ 2,183 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਰਾਜਸਥਾਨ : ਚੋਣ ਵਰ੍ਹੇ ਵਿੱਚ ਸੀਐੱਮ ਅਸ਼ੋਕ ਗਹਿਲੋਤ ਮੁਲਾਜ਼ਮਾਂ ਦਾ ਭਰੋਸਾ ਜਿੱਤਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਇਸੇ ਕੜੀ ‘ਚ ਮੰਗਲਵਾਰ ਰਾਤ ਨੂੰ ਹੋਈ ਕੈਬਨਿਟ ਮੀਟਿੰਗ ‘ਚ ਸਰਕਾਰ ਨੇ ਕਈ ਵੱਡੇ ਫ਼ੈਸਲੇ ਲਏ ਹਨ। ਇਸ ਤਹਿਤ ਸਭ ਤੋਂ ਵੱਡਾ ਫ਼ੈਸਲਾ ਸਰਕਾਰੀ ਰਾਜ ਦੇ ਮੁਲਾਜ਼ਮਾਂ ਨੂੰ 25 ਸਾਲ ਦੀ ਸੇਵਾ ਤੋਂ ਬਾਅਦ ਹੀ ਪੂਰੀ ਪੈਨਸ਼ਨ
ਬਿਹਾਰ ਦੀ ਰਾਜਧਾਨੀ ਪਟਨਾ ਦੇ ਲੋਧੀਪੁਰ ਸਥਿਤ ਇੱਕ ਮਾਲ ਦੇ ਵੈਕਸ ਮਿਊਜ਼ੀਅਮ ‘ਚ ਸਿੱਖ ਪੰਥ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਮੋਮ ਦਾ ਬੁੱਤ ਲਗਾਉਣ ਦੇ ਤਿੱਖੇ ਵਿਰੋਧ ਤੋਂ ਬਾਅਦ ਇਹ ਬੁੱਤ ਹਟਾ ਦਿੱਤਾ ਗਿਆ ਹੈ। ਇਸ ਦਾ ਸਿੱਖ ਸੰਗਠਨਾਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਸੀ। ਰੋਸ ਪ੍ਰਦਰਸ਼ਨਾਂ ਤੋਂ ਬਾਅਦ ਇਸ
ਨਵੀਂ ਦਿੱਲੀ : ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਵਿਰੋਧ ਕਰ ਰਹੇ ਭਾਰਤ ਦੇ ਦਿੱਗਜ ਪਹਿਲਵਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਚਰਚਾ ਲਈ ਸੱਦਾ ਮਿਲਿਆ ਹੈ। ਇਹ ਸੱਦਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਤਾ ਹੈ। ਟਵਿੱਟਰ ‘ਤੇ ਠਾਕੁਰ ਨੇ ਕਿਹਾ ਕਿ ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ
ਫਿਲਮ ਵੇਖ ਕੇ ਦੋਸਤਾਂ ਨੇ ਮਨਾਇਆ ਪਲਾਨ
ਪੁਲਿਸ ਦੀਆਂ ਤਿਆਰੀਆਂ ਬੇਕਾਰ ਗਈਆਂ
ਹਰਿਆਣਾ ਦੇ ਮਹਿੰਦਰਗੜ੍ਹ ਦੇ ਪਿੰਡ ਨਿੰਬੀ ਦੀ ਰਹਿਣ ਵਾਲੀ ਦਿਵਿਆ ਤੰਵਰ ਨੇ ਯੂਪੀਐਸਸੀ ਦੀ ਪ੍ਰੀਖਿਆ ਪਾਸ ਕੀਤੀ ਹੈ ਅਤੇ ਆਈਏਐਸ ਅਧਿਕਾਰੀ ਬਣ ਗਈ ਹੈ। ਦਿਵਿਆ ਤੰਵਰ ਦਾ ਜਨਮ ਇੱਕ ਬਹੁਤ ਹੀ ਸਾਧਾਰਨ ਕਿਸਾਨ ਪਰਿਵਾਰ ਵਿੱਚ ਹੋਇਆ ਸੀ। ਉਸ ਦੇ ਪਿਤਾ ਦੀ 2011 ਵਿੱਚ ਬਿਮਾਰੀ ਕਾਰਨ ਮੌਤ ਹੋ ਗਈ ਸੀ। ਹੁਣ ਪਰਿਵਾਰ ਦਾ ਸਾਰਾ ਬੋਝ ਮਾਂ