ਮਨੀ ਲਾਂਡਰਿੰਗ ਮਾਮਲਿਆਂ ’ਚ ਸੁਪਰੀਮ ਕੋਰਟ ਦੀ ED ਨੂੰ ਹਦਾਇਤ, ਇਸ ਕੇਸ ’ਚ ਨਹੀਂ ਹੋਏਗੀ ਗ੍ਰਿਫ਼ਤਾਰੀ
- by Preet Kaur
- May 16, 2024
- 0 Comments
ਸੁਪਰੀਮ ਕੋਰਟ ਨੇ ਅੱਜ (ਵੀਰਵਾਰ, 16 ਮਈ) ਨੂੰ ਫੈਸਲਾ ਸੁਣਾਇਆ ਹੈ ਕਿ ਜੇ ਮਨੀ ਲਾਂਡਰਿੰਗ ਦਾ ਮਾਮਲਾ ਸਪੈਸ਼ਲ ਕੋਰਟ ’ਚ ਪਹੁੰਚ ਗਿਆ ਹੈ ਤਾਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਪੀਐੱਮਐੱਲਏ (PMLA) ਦੀ ਧਾਰਾ 19 ਦੇ ਤਹਿਤ ਮੁਲਜ਼ਮ ਨੂੰ ਗ੍ਰਿਫਤਾਰ ਨਹੀਂ ਕਰ ਸਕਦੀ। ਜਸਟਿਸ ਅਭੈ ਓਕਾ ਅਤੇ ਜਸਟਿਸ ਉੱਜਵਲ ਭੁਈਆਂ ਦੀ ਬੈਂਚ ਨੇ ਇਹ ਹੁਕਮ ਪੰਜਾਬ ਤੇ ਹਰਿਆਣਾ
ਅਮਰੀਕਾ ’ਚ ਡੇਢ ਮਿਲੀਅਨ ਡਾਲਰ ਦੀ ਧੋਖਾਧੜੀ ਮਾਮਲੇ ‘ਚ ਭਾਰਤੀ ਔਰਤ ਗ੍ਰਿਫ਼ਤਾਰ
- by Gurpreet Singh
- May 16, 2024
- 0 Comments
ਅਮਰੀਕਾ ਦੇ ਫਲੋਰੀਡਾ ‘ਚ ਪੁਲਿਸ ਨੇ ਡੇਢ ਲੱਖ ਡਾਲਰ (1.25 ਕਰੋੜ ਰੁਪਏ) ਦੀ ਧੋਖਾਧੜੀ ਦੇ ਮਾਮਲੇ ‘ਚ ਗੁਜਰਾਤੀ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਫਲੋਰੀਡਾ ਸੂਬੇ ‘ਚ ਡੇਢ ਕਰੋੜ ਡਾਲਰ ਦੀ ਧੋਖਾਧੜੀ ਦੇ ਮਾਮਲੇ ‘ਚ ਸ਼ਵੇਤਾ ਪਟੇਲ ਨਾਂ ਦੀ 42 ਸਾਲਾ ਇਕ ਗੁਜਰਾਤੀ ਔਰਤ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ। ਫਲੋਰੀਡਾ ਰਾਜ ਦੇ ਬ੍ਰੈਡੈਂਟਨ ਪੁਲਿਸ
‘ਜਾਖੜ ਸਾਬ੍ਹ ਆਪ ਦੱਸਣ,ਪੰਜਾਬ ਦਾ ਕਿਸਾਨ ਕਿਵੇਂ ਖੁਸ਼ਹਾਲ ਹੋਵੇਗਾ’ : ਪੰਧੇਰ
- by Gurpreet Singh
- May 16, 2024
- 0 Comments
ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਹਰਿਆਣਾ ਦੀ ਸਰਹੱਦ ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਆਗੂਆਂ ਦੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਰਕਾਰ ਨਾਲ ਗੱਲ ਕਰਨ ਦੇ ਲਈ ਤਿਆਰ ਹਾਂ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੀ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ‘ਅਸੀਂ ਸਰਕਾਰ ਨਾਲ ਗੱਲ ਕਰਨ ਦੇ ਲਈ
ਪਾਕਿਸਤਾਨ ’ਚ 2 ਹਿੰਦੂ ਨਾਬਾਲਗ ਕੁੜੀਆਂ ਨਾਲ ਹੈਵਾਨੀਅਤ! ਇੱਕ ਦੀ ਮੌਤ
- by Preet Kaur
- May 16, 2024
- 0 Comments
ਗੁਆਂਢੀ ਮੁਲਕ ਪਾਕਿਸਤਾਨ ਦੇ ਸੂਬਾ ਸਿੰਧ ਵਿੱਚ ਘੱਟ ਗਿਣਤੀ ਹਿੰਦੂ ਭਾਈਚਾਰੇ ਦੀਆਂ 3 ਲੜਕੀਆਂ ਬਾਰੇ ਬੜੀ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਇੱਥੇ ਦੋ ਨਾਬਾਲਗ ਬੱਚੀਆਂ ਦਾ ਕਥਿਤ ਤੌਰ ’ਤੇ ਪਹਿਲਾਂ ਜਬਰਨ ਧਰਮ ਪਰਿਵਰਨ ਕਰਵਾਇਆ ਗਿਆ ਤੇ ਫਿਰ ਗ਼ੈਰ-ਧਰਮ ਵਿੱਚ ਉਨ੍ਹਾਂ ਦਾ ਨਿਕਾਹ ਕਰਵਾ ਦਿੱਤਾ ਗਿਆ। ਤੀਸਰੀ ਇੱਕ ਹੋਰ ਹਿੰਦੂ ਲੜਕੀ ਦੀ ਹਸਪਤਾਲ ਵਿੱਚ ਡਾਕਟਰਾਂ ਦੀ
ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੇ ਕੀਤਾ ਸੰਨਿਆਸ ਦਾ ਐਲਾਨ
- by Gurpreet Singh
- May 16, 2024
- 0 Comments
ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ( Indian football team captain Sunil Chhetri announced his retirement) ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਸੁਨੀਲ ਛੇਤਰੀ ਭਾਰਤ ਲਈ ਆਪਣਾ ਆਖਰੀ ਮੈਚ 6 ਜੂਨ ਨੂੰ ਕੁਵੈਤ ਖਿਲਾਫ ਖੇਡਣਗੇ। ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਸੁਨੀਲ ਛੇਤਰੀ ਨੇ ਆਪਣੇ ਸੰਨਿਆਸ
ਅਟਾਰੀ ਵਾਹਗਾ ਸਰਹੱਦ ‘ਤੇ ਰਟ੍ਰਿਟ ਸੈਰੇਮਨੀ ਦਾ ਸਮਾਂ ਬਦਲਿਆ, ਹੁਣ ਇਸ ਸਮੇਂ ਹੋਵੇਗੀ ਰੀਟਰੀਟ ਸੈਰੇਮਨੀ
- by Gurpreet Singh
- May 16, 2024
- 0 Comments
ਅਟਾਰੀ ਵਗਾਹਾ ਸਰਹੱਦ ਉੱਤੇ ਰਟ੍ਰਿਟ ਸੈਰੇਮਣੀ ਦਾ ਸਮਾਂ ਬਦਲ ਗਿਆ ਹੈ। ਬੀਐਸਐਫ ਵੱਲੋਂ ਵੱਧ ਰਹੀ ਗਰਮੀ ਨੂੰ ਵੇਖਦੇ ਹੋਏ ਅਟਾਰੀ ਵਾਹਗਾ ਸਰਹੱਦ ਉੱਤੇ ਰਿਟਰੀਟ ਸੈਰੇਮਨੀ ਵੇਖਣ ਆਉਣ ਵਾਲੇ ਸੇਲਾਨੀਆਂ ਦੇ ਲਈ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਹੁਣ ਮੌਸਮ ’ਚ ਬਦਲਾਅ ਹੋ ਰਿਹਾ ਹੈ ਤਾਂ ਰੀਟ੍ਰੀਟ ਸੈਰੇਮਨੀ ਦਾ ਸਮਾਂ ਵੀ ਬਦਲ ਦਿਤਾ ਗਿਆ ਹੈ। ਬੀਐੱਸਐੱਫ
31 ਮਈ ਨੂੰ ਕੇਰਲ ਪਹੁੰਚ ਜਾਵੇਗਾ ਮਾਨਸੂਨ, IMD ਨੇ ਕੀਤੀ ਭਵਿੱਖਬਾਣੀ
- by Gurpreet Singh
- May 16, 2024
- 0 Comments
ਦਿੱਲੀ : ਇਸ ਸਾਲ ਮਾਨਸੂਨ ਆਮ ਤਾਰੀਖ ਤੋਂ ਇੱਕ ਦਿਨ ਪਹਿਲਾਂ ਕੇਰਲ ਵਿੱਚ ਆ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ 31 ਮਈ ਨੂੰ ਕੇਰਲ ਪਹੁੰਚ ਜਾਵੇਗਾ। ਹਾਲਾਂਕਿ ਕੇਰਲ ‘ਚ ਮਾਨਸੂਨ ਦੇ ਆਉਣ ਦੀ ਆਮ ਤਾਰੀਖ 1 ਜੂਨ ਹੈ। ਮੌਸਮ ਵਿਭਾਗ ਨੇ ਬੁੱਧਵਾਰ ਦੇਰ ਰਾਤ ਇਹ ਅਨੁਮਾਨ ਜਾਰੀ ਕੀਤਾ। ਐਲਾਨੀ ਤਾਰੀਖ ਵਿੱਚ 4 ਦਿਨ ਵੱਧ ਜਾਂ
