India

ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਲੈਣ ਲਈ ਮਾਨ ਤੇ ਕੇਜਰੀਵਾਲ ਨੇ ਝਾਰਖੰਡ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਝਾਰਖੰਡ : ਦਿੱਲੀ ਵਿੱਚ ਸੇਵਾਵਾਂ ’ਤੇ ਅਧਿਕਾਰ ਮਾਮਲੇ ’ਤੇ ਕੇਂਦਰ ਸਰਕਾਰ ਵੱਲੋਂ ਜਾਰੀ ਆਰਡੀਨੈਂਸ ਖ਼ਿਲਾਫ਼ ਸਮਰਥਨ ਹਾਸਲ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇਥੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਮਿਲੇ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ

Read More
India

ਕੁਰੂਕਸ਼ੇਤਰ ‘ਚ ਪਹਿਲਵਾਨਾਂ ਦੇ ਸਮਰਥਨ ‘ਚ ਖਾਪ ਪੰਚਾਇਤ, ਵੱਡੇ ਐਲਾਨ ਦੀ ਉਮੀਦ , ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਪੁੱਜੇ

ਕੁਰੂਕਸ਼ੇਤਰ : ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਖਾਪ ਪੰਚਾਇਤ ਅਤੇ ਭਾਰਤੀ ਕਿਸਾਨ ਯੂਨੀਅਨ ਸਮੇਤ ਕਈ ਸੰਗਠਨਾਂ ਨੇ ਦੇਸ਼ ਦੇ ਪਹਿਲਵਾਨਾਂ ਦੇ ਸਮਰਥਨ ਵਿਚ ਆਪਣੀ ਆਵਾਜ਼ ਲਾਮਬੰਦ ਕੀਤੀ ਹੈ, ਜੋ

Read More
India

ਜਗਦੀਸ਼ ਟਾਈਟਲਰ ਖਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਮਨਜ਼ੂਰ , ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਤੀ ਮਨਜ਼ੂਰੀ

ਦਿੱਲੀ ਦੀ ਰਾਉਸ ਐਵਿਨਿਊ ਅਦਾਲਤ ਨੇ ਜਗਦੀਸ਼ ਟਾਈਟਲਰ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਨੂੰ ਮਨਜ਼ੂਰੀ ਦੇ ਦਿੱਤੀ ਹੈ, ਅਤੇ ਉਸ ਨੂੰ ਮੁਕੱਦਮੇ ਲਈ ਵਿਸ਼ੇਸ਼ ਸੰਸਦ ਮੈਂਬਰ-ਵਿਧਾਇਕ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ। ਅਦਾਲਤ ਇਸ ਮਾਮਲੇ ’ਤੇ ਸੁਣਵਾਈ 8 ਜੂਨ ਨੂੰ ਕਰੇਗੀ।

Read More
India

ਸਰਕਾਰ ਨਾਲ ਹੀ ਮਾਰੀ 10 ਹਜ਼ਾਰ ਕਰੋੜ ਦੀ ਠੱਗੀ, 2660 ਫਰਜ਼ੀ ਕੰਪਨੀਆਂ ਬਣਾ ਕੇ ਲਿਆ GST ਰਿਫੰਡ

ਨਵੀਂ ਦਿੱਲੀ : ਸਰਕਾਰ ਨੂੰ ਦਸ ਕਰੋੜ ਦਾ ਚੂਨਾ ਲਾਉਣ ਵਾਲੇ ਇੱਕ ਗਿਰੋਹ ਦੀ ਮਹਿਲਾ ਸਮੇਤ ਅੱਠ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗਿਰੋਹ ਫਰਜ਼ੀ GST ਨੰਬਰਾਂ ਨਾਲ 2660 ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰ ਨੂੰ ਹਰ ਮਹੀਨੇ ਇੱਕ ਹਜ਼ਾਰ ਕਰੋੜਾ ਰੁਪਏ ਦੇ ਮਾਲੀਆ ਦਾ ਨੁਕਸਾਨ ਕਰ ਰਹੇ ਸਨ। ਨੋਡਿਆ ਪੁਲਿਸ ਨੇ ਇਸ ਦਾ ਪਰਦਾਫ਼ਾਸ

Read More
India

ਛੇੜਛਾੜ ਦੇ 10 ਮਾਮਲੇ… 2 FIR ‘ਚ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਕੀ ਹਨ ਦੋਸ਼ , ਜਾਣੋ …

ਦਿੱਲੀ : ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਦਰਜ ਕੀਤੀਆਂ ਦੋ ਐਫਆਈਆਰਜ਼ ਵਿੱਚ ਕਈ ਗੰਭੀਰ ਦੋਸ਼ ਸ਼ਾਮਲ ਹਨ। ਐਫਆਈਆਰ ਵਿੱਚ ਪੇਸ਼ੇਵਰ ਮਦਦ ਦੇ ਬਦਲੇ ਸੈਕਸੂਅਲ ਫੇਵਰ ਮੰਗਣ ਦੇ ਘੱਟੋ-ਘੱਟ ਦੋ ਮਾਮਲਿਆਂ ਦਾ ਜ਼ਿਕਰ ਕੀਤਾ ਗਿਆ ਹੈ। ਜਿਨਸੀ ਸ਼ੋਸ਼ਣ ਦੇ 15 ਮਾਮਲਿਆਂ ਦਾ ਵੀ ਜ਼ਿਕਰ ਹੈ, ਜਿਨ੍ਹਾਂ ਵਿੱਚ 10 ਨੂੰ ਅਣਉਚਿਤ

Read More
India Punjab

ਭਲਵਾਨਾਂ ਦੇ ਸੰਘਰਸ਼ ‘ਤੇ ਜ਼ਬਰ ਵਿਰੁੱਧ ਪੂਰੇ ਪੰਜਾਬ ‘ਚ ਵੱਡੀ ਪੱਧਰ ‘ਤੇ ਕੇਂਦਰ ਸਰਕਾਰ ਦੇ ਅਰਥੀ ਫੂਕ ਰੋਸ ਮੁਜ਼ਾਹਰੇ

ਮੁਲਜ਼ਮ ਭਾਜਪਾ ਐਮ ਪੀ ਬ੍ਰਿਜ ਭੂਸ਼ਨ ਸ਼ਰਣ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਭਲਵਾਨਾਂ ਤੇ ਦਰਜ਼ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ।

Read More
India Punjab Religion

ਰਾਹੁਲ ਗਾਂਧੀ ਦਾ ਵਿਵਾਦਿਤ ਬਿਆਨ, ਇਕੱਠੇ ਹੋਏ ਸਿਆਸੀ ਤੇ ਧਾਰਮਿਕ ਆਗੂ, ਗਾਂਧੀ ਨੂੰ ਇਤਿਹਾਸ ਪੜਨ ਦੀ ਸਲਾਹ

ਕਾਂਗਰਸੀ ਆਗੂ ਰਾਹੁਲ ਗਾਂਧੀ ਆਪਣੇ ਇੱਕ ਵਿਵਾਦਿਤ ਬਿਆਨ ਨੂੰ ਲੈ ਕੇ ਸੁਰਖੀਆਂ ਵਿੱਚ ਆ ਗਏ ਹਨ। ਰਾਹੁਲ ਗਾਂਧੀ ਆਪਣੇ ਅਮਰੀਕਾ ਦੌਰੇ ਦੌਰਾਨ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਬਾਰੇ ਦਿੱਤੇ ਗਏ ਬਿਆਨ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਦਰਅਸਲ, ਰਾਹੁਲ ਗਾਂਧੀ ਨੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਆਪਣੇ ਸੰਬੋਧਨ ਦੌਰਾਨ ਸ੍ਰੀ ਗੁਰੂ

Read More
India Punjab

CM ਭਗਵੰਤ ਮਾਨ ਵੱਲੋਂ ਕੇਂਦਰ ਦੀ Z+ ਸੁਰੱਖਿਆ ਲੈਣ ਤੋਂ ਇਨਕਾਰ, ਕੇਂਦਰ ਸਰਕਾਰ ਨੂੰ ਲਿਖੇ ਪੱਤਰ ‘ਚ ਦੱਸੀ ਵਜ੍ਹਾ…

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਕੇਂਦਰ ਨੇ ਸੀਐੱਮ ਮਾਨ ਨੂੰ Z+ ਕੈਟਾਗਿਰੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਸੀ। ਰਿਪੋਰਟ ਮੁਤਾਬਕ ਸੀਐਮ ਨੇ ਇਸ ਸਬੰਧੀ ਕੇਂਦਰ ਨੂੰ ਚਿੱਠੀ ਲਿਖੀ ਹੈ ਕਿ ਪੰਜਾਬ ਪੁਲਿਸ ਦੀ ਟੀਮ ਉਨ੍ਹਾਂ

Read More
India International

ਪਹਿਲਵਾਨਾਂ ਦੇ ਹੱਕ ‘ਚ ਆਇਆ IOC , ਦਿੱਲੀ ਪੁਲਿਸ ਦੇ ਵਿਵਹਾਰ ‘ਤੇ ਪ੍ਰਗਟਾਈ ਚਿੰਤਾ , ਨਿਰਪੱਖ ਜਾਂਚ ਦੀ ਕੀਤੀ ਮੰਗ

ਦਿੱਲੀ : ਯੂਨਾਈਟਿਡ ਵਰਲਡ ਰੈਸਲਿੰਗ (UWW) ਨੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ ਪਹਿਲਵਾਨਾਂ ਦੀ ਨਜ਼ਰਬੰਦੀ ਦੀ ਆਲੋਚਨਾ ਕਰਨ ਤੋਂ ਬਾਅਦ ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਦੀ ਪ੍ਰਤੀਕਿਰਿਆ ਆਈ ਹੈ। IOC ਨੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਦਿੱਲੀ ਪੁਲਿਸ ਦੇ ਨਜਿੱਠਣ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਇਹ “ਬਹੁਤ ਪਰੇਸ਼ਾਨ ਕਰਨ ਵਾਲਾ” ਸੀ। ਆਈਓਸੀ ਤੋਂ ਜਾਰੀ ਬਿਆਨ ਮੁਤਾਬਕ, ‘ਵੀਕਐਂਡ

Read More
India

ਅੱਜ ਤੋਂ ਦੇਸ਼ ‘ਚ 5 ਵੱਡੇ ਬਦਲਾਅ, LPG ਸਿਲੰਡਰ ਸਸਤਾ, ਇਲੈਕਟ੍ਰਿਕ ਬਾਈਕ ਖਰੀਦਣੀ ਹੋਈ ਮਹਿੰਗੀ

Rule Change from 1st June-ਗੈਸ ਸਿਲੰਡਰ ਦੀ ਕੀਮਤ ਤੋਂ ਲੈ ਕੇ ਬੈਂਕਿੰਗ ਤੱਕ ਅੱਜ ਤੋਂ ਇਹ ਅਹਿਮ ਬਦਲਾਅ ਹੋਣ ਜਾ ਰਹੇ ਹਨ।

Read More