India Lok Sabha Election 2024

ਸਵਾਤੀ ਮਾਲੀਵਾਲ ਦੇ ਘਰ ਪਹੁੰਚੀ ਪੁਲਿਸ ! ਸਮਝੋ ਕੇਜਰੀਵਾਲ ਖਿਲਾਫ਼ ਬਗਾਵਤ ਦੇ ਪਿੱਛੇ ਦੀ ਕਹਾਣੀ

ਆਮ ਆਦਮੀ ਪਾਰਟੀ (AAP) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਨਾਲ ਬਦਸਲੂਕੀ ਮਾਮਲੇ ਵਿੱਚ ਰਾਸਟਰੀ ਮਹਿਲਾ ਅਯੋਗ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੂੰ ਨੋਟਿਸ ਭੇਜ ਕੇ ਤਲਬ ਕੀਤਾ ਹੈ। ਇਸ ਮਾਮਲੇ ‘ਚ ਵੀਰਵਾਰ ਦੁਪਹਿਰ 1 ਵਜੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਐਡੀਸ਼ਨਲ ਸੀਪੀ ਅਤੇ ਐਡੀਸ਼ਨਲ ਡੀਸੀਪੀ

Read More
India

ਮਾਪਿਆਂ ਦੀ ਵੱਡੀ ਲਾਪਰਵਾਹੀ ਨਾਲ ਗਈ 3 ਸਾਲਾ ਬੱਚੀ ਦੀ ਜਾਨ! 2 ਘੰਟਿਆਂ ਤੱਕ ਮਾਰਦੀ ਰਹੀ ਆਵਾਜ਼ਾਂ

ਰਾਜਸਥਾਨ ਦੇ ਕੋਟਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਦੋ ਘੰਟੇ ਤੱਕ ਕਾਰ ‘ਚ ਬੰਦ ਰਹਿਣ ਤੋਂ ਬਾਅਦ ਤਿੰਨ ਸਾਲਾ ਬੱਚੀ ਦੀ ਮੌਤ ਹੋ ਗਈ। ਲੜਕੀ ਦੇ ਮਾਤਾ-ਪਿਤਾ ਉਸ ਨੂੰ ਨਾਲ ਲੈ ਕੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਗਏ ਸਨ। ਉਥੇ ਪਹੁੰਚ ਕੇ ਸਾਰੇ ਕਾਰ ‘ਚੋਂ ਉੱਤਰ ਗਏ ਪਰ

Read More
India

ਮਨੀ ਲਾਂਡਰਿੰਗ ਮਾਮਲਿਆਂ ’ਚ ਸੁਪਰੀਮ ਕੋਰਟ ਦੀ ED ਨੂੰ ਹਦਾਇਤ, ਇਸ ਕੇਸ ’ਚ ਨਹੀਂ ਹੋਏਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਨੇ ਅੱਜ (ਵੀਰਵਾਰ, 16 ਮਈ) ਨੂੰ ਫੈਸਲਾ ਸੁਣਾਇਆ ਹੈ ਕਿ ਜੇ ਮਨੀ ਲਾਂਡਰਿੰਗ ਦਾ ਮਾਮਲਾ ਸਪੈਸ਼ਲ ਕੋਰਟ ’ਚ ਪਹੁੰਚ ਗਿਆ ਹੈ ਤਾਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਪੀਐੱਮਐੱਲਏ (PMLA) ਦੀ ਧਾਰਾ 19 ਦੇ ਤਹਿਤ ਮੁਲਜ਼ਮ ਨੂੰ ਗ੍ਰਿਫਤਾਰ ਨਹੀਂ ਕਰ ਸਕਦੀ। ਜਸਟਿਸ ਅਭੈ ਓਕਾ ਅਤੇ ਜਸਟਿਸ ਉੱਜਵਲ ਭੁਈਆਂ ਦੀ ਬੈਂਚ ਨੇ ਇਹ ਹੁਕਮ ਪੰਜਾਬ ਤੇ ਹਰਿਆਣਾ

Read More
India International

ਅਮਰੀਕਾ ’ਚ ਡੇਢ ਮਿਲੀਅਨ ਡਾਲਰ ਦੀ ਧੋਖਾਧੜੀ ਮਾਮਲੇ ‘ਚ ਭਾਰਤੀ ਔਰਤ ਗ੍ਰਿਫ਼ਤਾਰ

ਅਮਰੀਕਾ ਦੇ ਫਲੋਰੀਡਾ ‘ਚ ਪੁਲਿਸ ਨੇ ਡੇਢ ਲੱਖ ਡਾਲਰ (1.25 ਕਰੋੜ ਰੁਪਏ) ਦੀ ਧੋਖਾਧੜੀ ਦੇ ਮਾਮਲੇ ‘ਚ ਗੁਜਰਾਤੀ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ  ਫਲੋਰੀਡਾ ਸੂਬੇ ‘ਚ ਡੇਢ ਕਰੋੜ ਡਾਲਰ ਦੀ ਧੋਖਾਧੜੀ ਦੇ ਮਾਮਲੇ ‘ਚ ਸ਼ਵੇਤਾ ਪਟੇਲ ਨਾਂ ਦੀ 42 ਸਾਲਾ ਇਕ ਗੁਜਰਾਤੀ ਔਰਤ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ। ਫਲੋਰੀਡਾ ਰਾਜ ਦੇ ਬ੍ਰੈਡੈਂਟਨ ਪੁਲਿਸ

Read More
India Punjab

‘ਜਾਖੜ ਸਾਬ੍ਹ ਆਪ ਦੱਸਣ,ਪੰਜਾਬ ਦਾ ਕਿਸਾਨ ਕਿਵੇਂ ਖੁਸ਼ਹਾਲ ਹੋਵੇਗਾ’ : ਪੰਧੇਰ

ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਹਰਿਆਣਾ ਦੀ ਸਰਹੱਦ ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਆਗੂਆਂ ਦੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਰਕਾਰ ਨਾਲ ਗੱਲ ਕਰਨ ਦੇ ਲਈ ਤਿਆਰ ਹਾਂ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੀ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ‘ਅਸੀਂ ਸਰਕਾਰ ਨਾਲ ਗੱਲ ਕਰਨ ਦੇ ਲਈ

Read More
India International

ਪਾਕਿਸਤਾਨ ’ਚ 2 ਹਿੰਦੂ ਨਾਬਾਲਗ ਕੁੜੀਆਂ ਨਾਲ ਹੈਵਾਨੀਅਤ! ਇੱਕ ਦੀ ਮੌਤ

ਗੁਆਂਢੀ ਮੁਲਕ ਪਾਕਿਸਤਾਨ ਦੇ ਸੂਬਾ ਸਿੰਧ ਵਿੱਚ ਘੱਟ ਗਿਣਤੀ ਹਿੰਦੂ ਭਾਈਚਾਰੇ ਦੀਆਂ 3 ਲੜਕੀਆਂ ਬਾਰੇ ਬੜੀ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਇੱਥੇ ਦੋ ਨਾਬਾਲਗ ਬੱਚੀਆਂ ਦਾ ਕਥਿਤ ਤੌਰ ’ਤੇ ਪਹਿਲਾਂ ਜਬਰਨ ਧਰਮ ਪਰਿਵਰਨ ਕਰਵਾਇਆ ਗਿਆ ਤੇ ਫਿਰ ਗ਼ੈਰ-ਧਰਮ ਵਿੱਚ ਉਨ੍ਹਾਂ ਦਾ ਨਿਕਾਹ ਕਰਵਾ ਦਿੱਤਾ ਗਿਆ। ਤੀਸਰੀ ਇੱਕ ਹੋਰ ਹਿੰਦੂ ਲੜਕੀ ਦੀ ਹਸਪਤਾਲ ਵਿੱਚ ਡਾਕਟਰਾਂ ਦੀ

Read More
India Sports

ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੇ ਕੀਤਾ ਸੰਨਿਆਸ ਦਾ ਐਲਾਨ

ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ( Indian football team captain Sunil Chhetri announced his retirement)  ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਸੁਨੀਲ ਛੇਤਰੀ ਭਾਰਤ ਲਈ ਆਪਣਾ ਆਖਰੀ ਮੈਚ 6 ਜੂਨ ਨੂੰ ਕੁਵੈਤ ਖਿਲਾਫ ਖੇਡਣਗੇ। ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਸੁਨੀਲ ਛੇਤਰੀ ਨੇ ਆਪਣੇ ਸੰਨਿਆਸ

Read More