India Punjab

ਪੰਜਾਬ ਸਮੇਤ ਦੇਸ਼ ਭਰ ’ਚ ਸਸਤਾ ਹੋਇਆ ਅਮੁਲ ਦੁੱਧ

ਪੰਜਾਬ ਸਮੇਤ ਦੇਸ਼ ਭਰ ’ਚ ਅਮੁਲ ਦੁੱਧ ਸਸਤਾ ਹੋ ਗਿਆ ਹੈ। ਡੇਅਰੀ ਬ੍ਰਾਂਡ ਅਮਬਲ ਨੇ ਇਹ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ ਅਮੁਲ ਗੋਲਡ, ਅਮੂਲ ਤਾਜਾ ਅਤੇ ਟੀ ਸਪੈਸ਼ਲ ਦੁੱਧ ਦੇ ਰੇਟ ਘਟਾਏ ਗਏ ਹਨ। ਅਮੁਲ ਦੁੱਧ ਦੀ ਕੀਮਤ ਵਿੱਚ 1 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF) ਨੇ

Read More
India

ਮਹਾਰਾਸ਼ਟਰ ’ਚ ਆਰਡੀਨੈਂਸ ਫ਼ੈਕਟਰੀ ’ਚ ਵੱਡਾ ਧਮਾਕਾ, 5 ਮੌਤਾਂ ਤੇ ਕਈ ਜ਼ਖ਼ਮੀ

ਮਹਾਰਾਸ਼ਟਰ ਦੇ ਭੰਡਾਰਾ ਚ ਮੰਦਭਾਗੀ ਘਟਨਾ ਵਾਪਰੀ ਹੈ, ਜਿੱਥੇ ਫੌਜ ਦੀ ਫੌਕਟਰੀ ਚ ਧਮਾਕਾ ਹੋਇਆ ਹੈ, ਜਿਸ ਕਾਰਨ 5 ਲੋਕਾਂ ਦੀ ਜਾਨ ਚਲੀ ਗਈ। ਅਜੇ ਤੱਕ ਧਮਾਕਾ ਹੋਣ ਦਾ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਧਮਾਕਾ ਇੰਨਾ ਖਤਰਨਾਕ ਸੀ ਕਿ ਧਮਾਕੇ ਦੀ ਆਵਾਜ਼ 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ ਹੈ। ਹਾਦਸੇ ਬਾਰੇ ਹੋਰ

Read More
India

14 ਰਾਜਾਂ ਵਿੱਚ ਧੁੰਦ ਦੀ ਚੇਤਾਵਨੀ, ਗੁਹਾਟੀ ਵਿੱਚ 18 ਉਡਾਣਾਂ ਹੋਈਆਂ ਲੇਟ

ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ 14 ਰਾਜਾਂ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਕੱਲ੍ਹ ਧੁੰਦ ਕਾਰਨ ਕੋਲਕਾਤਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ 72 ਉਡਾਣਾਂ ਦਾ ਸੰਚਾਲਨ ਪ੍ਰਭਾਵਿਤ ਹੋਇਆ। ਧੁੰਦ ਕਾਰਨ 39 ਉਡਾਣਾਂ ਦੇ ਉਡਾਣ ਭਰਨ ਅਤੇ 21 ਦੇ ਉਤਰਨ ਵਿੱਚ ਦੇਰੀ ਹੋਈ, ਜਦੋਂ ਕਿ 12 ਉਡਾਣਾਂ ਦੇ ਰੂਟ ਨੂੰ ਬਦਲਣਾ ਪਿਆ। ਵੀਰਵਾਰ ਸਵੇਰੇ 5

Read More
India

ਮਿਆਂਮਾਰ ‘ਚ ਭੂਚਾਲ ਨਾਲ ਹਿੱਲੀ ਧਰਤੀ, ਰਿਕਟਰ ਪੈਮਾਨੇ ‘ਤੇ 4.8 ਦੀ ਤੀਬਰਤਾ, ​​ਲੋਕ ਘਰਾਂ ਤੋਂ ਭੱਜੇ

ਮਿਆਂਮਾਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਵੱਲੋਂ ਜਾਰੀ ਬਿਆਨ ਅਨੁਸਾਰ, 24 ਜਨਵਰੀ ਦੀ ਅੱਧੀ ਰਾਤ ਤੋਂ ਬਾਅਦ ਮਿਆਂਮਾਰ ਵਿੱਚ ਭੂਚਾਲ ਆਇਆ। ਭੂਚਾਲ ਦੇ ਝਟਕੇ ਦੁਪਹਿਰ 12.53 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.8 ਮਾਪੀ ਗਈ। ਇਸ ਭੂਚਾਲ ਦਾ ਕੇਂਦਰ ਧਰਤੀ ਦੇ ਹੇਠਾਂ 106 ਕਿਲੋਮੀਟਰ

Read More
India Punjab

21 ਦਿਨਾਂ ਵਿੱਚ ਤਿਆਰ ਹੋਈ ਪੰਜਾਬ ਦੀ ਝਾਕੀ: ਬਾਬਾ ਸ਼ੇਖ ਫਰੀਦ ਨੂੰ ਸਮਰਪਿਤ ਝਾਕੀ

ਦਿੱਲੀ : ਇਸ ਵਾਰ, 26 ਜਨਵਰੀ ਨੂੰ ਦਿੱਲੀ ਦੇ ਕਰਤਵਯ ਪਥ ‘ਤੇ ਹੋਣ ਵਾਲੀ ਪਰੇਡ ਵਿੱਚ ਪੰਜਾਬ ਦੀ ਇੱਕ ਝਾਕੀ ਦਿਖਾਈ ਦੇਵੇਗੀ। ਪੰਜਾਬ ਦੀ ਖੇਤੀ ਤੋਂ ਲੈ ਕੇ ਫੁਲਕਾਰੀ ਤੱਕ, ਹਰ ਚੀਜ਼ ਨੂੰ ਝਾਕੀ ਵਿੱਚ ਜਗ੍ਹਾ ਦਿੱਤੀ ਗਈ ਹੈ। ਇਹ ਝਾਕੀ ਬਾਬਾ ਸ਼ੇਖ ਫਰੀਦ ਨੂੰ ਸਮਰਪਿਤ ਹੈ। ਇਹ ਝਾਕੀ ਲਗਭਗ 21 ਦਿਨਾਂ ਦੀ ਸਖ਼ਤ ਮਿਹਨਤ

Read More
India International Punjab

ਕੈਨੇਡਾ ‘ਚ ਲਾਪਤਾ ਹੋਈ ਪੰਜਾਬਣ ਕੁੜੀ, ਪਰਿਵਾਰ ਨੇ ਸਰਕਾਰ ਨੂੰ ਲਗਾਈ ਮਦਦ ਦੀ ਗੁਹਾਰ

ਬਠਿੰਡਾ ਤੋਂ ਕੈਨੇਡਾ ਗਈ ਇੱਕ ਕੁੜੀ ਲਾਪਤਾ ਹੋ ਗਈ। ਪਿੰਡ ਸੰਦੋਹਾ ਦੀ ਰਹਿਣ ਵਾਲੀ ਸੰਦੀਪ ਕੌਰ 15 ਜਨਵਰੀ ਤੋਂ ਲਾਪਤਾ ਹੈ। ਪਰਿਵਾਰ ਨੇ ਹੁਣ ਕੇਂਦਰ ਅਤੇ ਪੰਜਾਬ ਸਰਕਾਰਾਂ ਤੋਂ ਮਦਦ ਦੀ ਮੰਗ ਕੀਤੀ ਹੈ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਮੀਨ ਵੇਚ ਦਿੱਤੀ ਹੈ ਅਤੇ ਆਪਣੀ ਧੀ ਨੂੰ ਬਿਹਤਰ ਭਵਿੱਖ ਲਈ ਕੈਨੇਡਾ ਭੇਜ ਦਿੱਤਾ

Read More