CM ਭਗਵੰਤ ਮਾਨ ਨੇ ਲਿਖੀ ਅਮਿਤ ਸ਼ਾਹ ਨੂੰ ਚਿੱਠੀ, ਬੇਅਦਬੀ ਨਾਲ ਜੁੜੇ ਅਹਿਮ ਬਿੱਲਾਂ ‘ਤੇ ਮਨਜੂਰੀ ਦੀ ਕੀਤੀ ਮੰਗ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਅਮੀਤ ਸ਼ਾਹ ਨੂੰ ਚਿੱਠੀ ਲਿਖੀ ਹੈ ਤੇ ਬੇਅਦਬੀ ਨਾਲ ਜੁੜੇ ਦੋ ਅਹਿਮ ਬਿੱਲਾਂ ‘ਤੇ ਮਨਜੂਰੀ ਦੀ ਮੰਗ ਰੱਖੀ ਹੈ । ਆਪਣੀ ਚਿੱਠੀ ਵਿੱਚ ਮੁੱਖ ਮੰਤਰੀ ਮਾਨ ਨੇ ਲਿਖਿਆ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਾਡੇ ਗੁਰੂ ਹਨ ਤੇ ਇਹਨਾਂ ਦੀ ਬੇਅਦਬੀ ਦੇ ਦੋਸ਼ੀਆਂ ‘ਤੇ