India International

ਚੀਨ ‘ਚ ਤੇਜ਼ੀ ਨਾਲ ਫੈਲ ਰਹੀ ਰਹੱਸਮਈ ਬਿਮਾਰੀ, ਕੋਵਿਡ ਦੀ ਯਾਦ ਨੇ ਦੁਨੀਆ ਨੂੰ ਡਰਾਇਆ, ਭਾਰਤ ਨੇ ਵੀ ਜਾਰੀ ਕੀਤੀ ਐਡਵਾਈਜ਼ਰੀ

ਇਸ ਸਮੇਂ ਚੀਨ ਵਿੱਚ ਇੱਕ ਰਹੱਸਮਈ ਬੁਖ਼ਾਰ (ਚਾਈਨਾ ਨਿਮੋਨੀਆ ਦਾ ਪ੍ਰਕੋਪ) ਤੇਜ਼ੀ ਨਾਲ ਫੈਲ ਰਿਹਾ ਹੈ। ਜਿਸ ਦਾ ਸ਼ਿਕਾਰ ਜ਼ਿਆਦਾਤਰ ਬੱਚੇ ਹਨ। ਹਸਪਤਾਲਾਂ ‘ਚ ਬਿਮਾਰ ਬੱਚਿਆਂ ਦੀ ਭਾਰੀ ਭੀੜ ਕਾਰਨ ਉਨ੍ਹਾਂ ‘ਤੇ ਦਬਾਅ ਵਧਦਾ ਜਾ ਰਿਹਾ ਹੈ। ਕੋਵਿਡ-19 ਮਹਾਂ ਮਾਰੀ ਸਭ ਤੋਂ ਪਹਿਲਾਂ ਚੀਨ ਵਿੱਚ ਸਾਹਮਣੇ ਆਈ ਸੀ। ਚਾਰ ਸਾਲਾਂ ਬਾਅਦ, ਚੀਨ ਵਿੱਚ ਨਮੂਨੀਆ ਵਰਗੀਆਂ

Read More
India Khetibadi Punjab

ਬਾਸਮਤੀ ਚੌਲਾਂ ਦੀ ਬਰਾਮਦ ਨੂੰ ਲੈ ਕੇ ਮਾਲੋਮਾਲ ਹੋਏ ਪੰਜਾਬ ਦੇ ਕਿਸਾਨ, ਕੁੱਲ ਬਰਾਮਦ ਵਿੱਚ ਵਧਿਆ ਹਿੱਸਾ

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਬਾਸਮਤੀ ਦਾ ਘੱਟੋ-ਘੱਟ ਬਰਾਮਦ ਮੁੱਲ ਵਧਾ ਕੇ 950 ਡਾਲਰ ਪ੍ਰਤੀ ਟਨ ਕਰਨ ਦੇ ਫੈਸਲੇ ਦਾ ਸਕਾਰਾਤਮਕ ਅਸਰ ਦੇਖਣ ਨੂੰ ਮਿਲ ਰਿਹਾ ਹੈ। ਚਾਲੂ ਮਾਲੀ ਸਾਲ ਵਿੱਚ ਬਾਸਮਤੀ ਦੀ ਬਰਾਮਦ 18,310.35 ਕਰੋੜ ਰੁਪਏ ਤੱਕ ਪਹੁੰਚ ਗਈ ਹੈ, ਜਿਸ ਵਿੱਚੋਂ 34 ਫੀਸਦੀ ਤੋਂ ਵੱਧ ਹਿੱਸਾ ਪੰਜਾਬ ਦੇ ਕਿਸਾਨਾਂ ਦਾ ਹੈ। ਇਸ ਦਾ

Read More
India

ਕਾਰ ਵਿੱਚ ਅਚਾਨਕ ਇਹ ਕੀ ਹੋਇਆ ਗਿਆ.. ਬਚ ਨਾ ਸਕੀਆਂ ਜ਼ਿੰਦਗੀਆਂ…

ਦਿੱਲੀ ਦੇ ਨਾਲ ਲੱਗਦੇ ਨੋਇਡਾ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਚੱਲਦੀ ਕਾਰ ਅਚਾਨਕ ਅੱਗ ਦੇ ਗੋਲੇ ‘ਚ ਪਲਟ ਗਈ ਅਤੇ ਕੁਝ ਹੀ ਸਮੇਂ ‘ਚ ਦੋ ਲੋਕ ਜ਼ਿੰਦਾ ਸੜ ਕੇ ਸੁਆਹ ਹੋ ਗਏ। ਦਰਅਸਲ, ਇਹ ਘਟਨਾ ਨੋਇਡਾ ਦੇ ਸੈਕਟਰ 119 ਸਥਿਤ ਆਮਰਪਾਲੀ ਪਲੈਟੀਨਮ ਸੋਸਾਇਟੀ ਦੇ ਕੋਲ ਵਾਪਰੀ, ਜਿੱਥੇ ਸ਼ੁੱਕਰਵਾਰ ਰਾਤ ਨੂੰ

Read More
India International Punjab

ਅੱਜ ਪਾਕਿਸਤਾਨ ਰਵਾਨਾ ਹੋਵੇਗਾ 2704 ਸ਼ਰਧਾਲੂਆਂ ਦਾ ਜਥਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ 2704 ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਸਰਹੱਦ ਸੜਕ ਮਾਰਗ ਤੋਂ ਪਾਕਿਸਤਾਨ ਰਵਾਨਾ ਹੋਵੇਗਾ। ਕੁੱਲ 5822 ਭਾਰਤੀ ਸ਼ਰਧਾਲੂਆਂ ਨੇ ਪਾਕਿਸਤਾਨ ਦੂਤਾਵਾਸ ਵਿਚ ਵੀਜ਼ੇ ਲਈ ਅਪਲਾਈ ਕੀਤਾ ਸੀ। ਇਨ੍ਹਾਂ ਵਿਚੋਂ 50 ਫ਼ੀਸਦੀ ਤੋਂ ਵਧ ਸ਼ਰਧਾਲੂਆਂ ਦੇ ਵੀਜ਼ੇ ਨੂੰ ਰੱਦ ਕਰ ਦਿੱਤਾ ਗਿਆ

Read More
India

ਰਾਜਸਥਾਨ ਦੀਆਂ 199 ਵਿਧਾਨ ਸਭਾ ਸੀਟਾਂ ‘ਤੇ ਅੱਜ ਵੋਟਿੰਗ ਹੋ ਰਹੀ…

ਰਾਜਸਥਾਨ ਦੀ ਸੱਤਾ 'ਤੇ ਕੌਣ ਰਾਜ ਕਰੇਗਾ? ਅੱਜ 199 ਸੀਟਾਂ 'ਤੇ ਵੋਟਿੰਗ, ਪੋਲਿੰਗ ਸਟੇਸ਼ਨਾਂ 'ਤੇ ਡੇਢ ਲੱਖ ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਹਨ।

Read More
India Punjab

ਅੰਮ੍ਰਿਤਸਰ-ਜੈਪੁਰ ਹਵਾਈ ਅੱਡੇ ‘ਤੇ ਦੇਸ਼ੀ ਕਰੰਸੀ ਬਰਾਮਦ, ਮਾਸਟਰਮਾਈਂਡ ਸਣੇ 4 ਕਾਬੂ

ਡਾਇਰੈਕਟੋਰੇਟ ਆਫ਼ ਰੈਵੀਨਿਊ ਇੰਟੈਲੀਜੈਂਸ (ਡੀਆਰਆਈ) ਨੇ ਅੰਮ੍ਰਿਤਸਰ ਅਤੇ ਜੈਪੁਰ ਹਵਾਈ ਅੱਡਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕਰਕੇ ਵਿਦੇਸ਼ੀ ਕਰੰਸੀ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਨੂੰ ਫੜਿਆ ਹੈ। ਇਨ੍ਹਾਂ ਕੋਲੋਂ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਹੋਈ ਹੈ। ਇਸ ਮਾਮਲੇ ‘ਚ ਮਾਸਟਰ ਮਾਈਂਡ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫ਼ਿਲਹਾਲ ਡੀਆਰਆਈ ਨੇ ਮੁਲਜ਼ਮ

Read More
India

ਖ਼ਤਰਨਾਕ ਭੂਚਾਲ ਵੀ ਤੁਹਾਡਾ ਹੁਣ ਕੁਝ ਨਹੀਂ ਵਿਗਾੜ ਸਕੇਗਾ । Google ਨੇ ਸ਼ਾਨਦਾਰ ਫੀਚਰ ਲਾਂਚ ਕੀਤਾ

ਭੂਚਾਲ ਅਲਰਟ ਦਾ ਫੀਚਰ ਐਂਡਰਾਇਡ 5 ਚਲਾਉਣ ਵਾਲੇ ਯੂਜ਼ਰ ਨੂੰ ਮਿਲ ਜਾਵੇਗਾ

Read More
India International Punjab Religion

ਪਾਕਿਸਤਾਨ ਨੇ 801 ਸਿੱਖ ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ, SGPC ਪ੍ਰਧਾਨ ਨੇ ਜਤਾਇਆ ਇਤਰਾਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਨਾ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਸਨ। ਇਨ੍ਹਾਂ

Read More
India Punjab

ਟਰੈਕਟਰ ਦੀ ਨਿਕਲੀ ਹੁੱਕ ਤਾਂ ਸ਼ਰਧਾਲੂਆਂ ਨਾਲ ਭਰੀ ਟਰਾਲੀ ਪਲਟੀ , ਕਈ ਘਰਾਂ ਵਿੱਚ ਵਿਛੇ ਸੱਥਰ…

ਸਿਰਸਾ ਦੇ ਪਿੰਡ ਰੂਪਵਾਸ ਨੇੜੇ ਨੌਹਰ ਚੋਪਟਾ ਰੋਡ ‘ਤੇ ਵੀਰਵਾਰ ਦੇਰ ਰਾਤ ਇਕ ਟਰੈਕਟਰ ਟਰਾਲੀ ਪਲਟ ਗਈ। ਜਿਸ ਵਿੱਚ ਗੂਗਾਮਾੜੀ ਜਾ ਰਹੇ ਪੰਜਾਬ ਦੇ 5 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 35 ਤੋਂ ਵੱਧ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਰਸਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਨੂੰ ਪਹਿਲਾਂ ਐਂਬੂਲੈਂਸ ਦੀ ਮਦਦ ਨਾਲ

Read More