India

ਆਸਾਮ ਦੀ ਡਿਬਰੂਗੜ੍ਹ ਜੇਲ੍ਹ ਦਾ ਸੁਪਰਡੈਂਟ ਗ੍ਰਿਫਤਾਰ….

 ਆਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਗ੍ਰਿਫਤਾਰੀ ਕੁਝ ਦਿਨ ਪਹਿਲਾਂ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆ ਕੋਲੋਂ ਮੋਬਾਈਲ ਫੋਨ, ਸਪਾਇ ਕੈਮ ਤੇ ਹੋਰ ਸਮਾਨ ਮਿਲਣ ਮਗਰੋਂ ਕੀਤੀ ਗਈ ਹੈ। ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ 11 ਸਾਥੀ ਇਸ ਜੇਲ੍ਹ ਵਿਚ ਬੰਦ ਹਨ। ਜਦੋਂ ਸਮਾਨ ਬਰਾਮਦ ਹੋਇਆ

Read More
India

ਝੂਠੀ ਇਜ਼ਤ ਦੇ ਕਾਰਨ ਪਰਿਵਾਰ ਨੇ ਆਪਣੀ 18 ਸਾਲਾ ਬੇਟੀ ਨਾਲ ਕੀਤੀ ਹੈਰਾਨ ਕਰ ਦੇਣ ਵਾਲੀ ਗੱਲ, ਜਾਣ ਕੇ ਉੱਡ ਜਾਣਗੇ ਹੋਸ਼…

ਹਰਿਆਣਾ ਦੇ ਗੁਰੂਗ੍ਰਾਮ ਜ਼ਿਲੇ ‘ਚ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਤੇ ਪਰਿਵਾਰ ਵਾਲਿਆਂ ਨੇ ਆਪਣੀ ਇਜ਼ਤ ਦੇ ਖਾਤਰ ਆਪਣੀ ਹੀ ਧੀ ਦਾ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਪਰਿਵਾਰ ਵਾਲਿਆਂ ਨੇ ਆਪਣੀ 18 ਸਾਲਾ ਧੀ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ

Read More
India

PM ਮੋਦੀ ਨੇ ਮਹਿਲਾ ਦਿਵਸ ‘ਤੇ ਦਿੱਤਾ ਤੋਹਫਾ, LPG ਸਿਲੰਡਰ ਦੀ ਕੀਮਤ ‘ਚ 100 ਰੁਪਏ ਦੀ ਕਮੀ…

ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਔਰਤਾਂ ਨੂੰ ਵੱਡਾ ਤੋਹਫਾ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਦੀ ਕਟੌਤੀ ਦਾ ਵੱਡਾ ਫੈਸਲਾ ਲਿਆ ਹੈ। ਪ੍ਰਧਾਨ ਮੰਤਰੀ

Read More
India Punjab

ਪਾਲੀ ਭੁਪਿੰਦਰ, ਹਰਵਿੰਦਰ ਤੇ ਗੁਰਪ੍ਰੀਤ ਖਾਲਸਾ ਨੂੰ ਸੰਗੀਤ ਨਾਟਕ ਅਕਾਦਮੀ ਐਵਾਰਡ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਵੱਖ-ਵੱਖ ਖੇਤਰਾਂ ਦੇ ਕੁੱਲ 94 ਕਲਾਕਾਰਾਂ ਨੂੰ 2022 ਅਤੇ 2023 ਲਈ ਸੰਗੀਤ ਨਾਟਕ ਅਕਾਦਮੀ ਪੁਰਸਕਾਰ ਪ੍ਰਦਾਨ ਕੀਤੇ। ਉਨ੍ਹਾਂ ਨੇ ਵਿਗਿਆਨ ਭਵਨ ਵਿਖੇ ਹੋਏ ਸਮਾਗਮ ਦੌਰਾਨ ਸਾਂਝੀ ਫੈਲੋਸ਼ਿਪ ਸਮੇਤ ਸੱਤ ਕਲਾਕਾਰਾਂ ਨੂੰ ਸੰਗੀਤ ਨਾਟਕ ਅਕਾਦਮੀ ਫੈਲੋਸ਼ਿਪ ਵੀ ਪ੍ਰਦਾਨ ਕੀਤੀ। ਇਸ ਵਿੱਚ ਪੰਜਾਬੀਆਂ ਨੂੰ ਪੁਰਸਕਾਰ ਦਿੱਤਾ ਗਿਆ ਹੈ। ਪਾਲੀ ਭੁਪਿੰਦਰ ਸਿੰਘ

Read More