ਉਜੈਨ ਦੇ ਮਹਾਕਾਲ ਮੰਦਿਰ ਦੇ ਪਾਵਨ ਅਸਥਾਨ ‘ਚ ਲੱਗੀ ਅੱਗ, 13 ਲੋਕ ਸੜੇ….
ਮੱਧ ਪ੍ਰਦੇਸ਼ ਦੇ ਉਜੈਨ ‘ਚ ਮਹਾਕਾਲ ਮੰਦਰ ‘ਚ ਸੋਮਵਾਰ ਸਵੇਰੇ ਭਸਮ ਆਰਤੀ ਦੌਰਾਨ ਪਾਵਨ ਅਸਥਾਨ ‘ਚ ਲੱਗੀ ਅੱਗ ‘ਚ ਪੁਜਾਰੀ ਸਮੇਤ 14 ਲੋਕ ਝੁਲਸ ਗਏ। ਭਸਮ ਆਰਤੀ ਦੌਰਾਨ ਅਬੀਰ-ਗੁਲਾਲ ਲਗਾਇਆ ਜਾ ਰਿਹਾ ਸੀ। ਇਸ ਦੌਰਾਨ ਅੱਗ ਲੱਗ ਗਈ। ਸਾਰਿਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਜਾਰੀ ਹੈ। ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ
