ਕੇਂਦਰ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਪੰਜਾਬ ਨੂੰ ਜਾਰੀ ਕੀਤੇ ਫ਼ੰਡ, ਦੋ ਕਿਸ਼ਤਾਂ ‘ਚ ਜਾਰੀ ਹੋਵੇਗੀ ਰਾਸ਼ੀ
ਨਵੀਂ ਦਿੱਲੀ : ਭਾਰੀ ਮੀਂਹ ਅਤੇ ਦਰਿਆਵਾਂ ਵਿਚ ਵਧੇ ਪਾਣੀ ਦੇ ਪੱਧਰ ਤੋਂ ਬਾਅਦ ਪੰਜਾਬ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਸੂਬੇ ਲਈ ਰਾਹਤ ਦੀ ਖਬਰ ਆਈ ਹੈ। ਮੀਡੀਆ ਰਿਪੋਰਟ ਮੁਤਾਬਕ ਕੇਂਦਰ ਨੇ ਪੰਜਾਬ ਲਈ 218.40 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਹ ਰਾਸ਼ੀ ਗ੍ਰਹਿ