ਪੰਜਾਬ ‘ਚ ਆਇਆ ਭੂਚਾਲ, ਹਿਮਾਚਲ ਤੱਕ ਮਹਿਸੂਸ ਕੀਤੇ ਗਏ ਜ਼ਬਰਦਸਤ ਝਟਕੇ
ਚੰਡੀਗੜ੍ਹ : ਪਿਛਲੇ ਕੁਝ ਦਿਨਾਂ ਤੋਂ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਭੂਚਾਲ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਇਸੇ ਸਿਲਸਿਲੇ ‘ਚ ਬੁੱਧਵਾਰ-ਵੀਰਵਾਰ ਦੀ ਦਰਮਿਆਨੀ ਰਾਤ ਨੂੰ ਪੰਜਾਬ ਦੇ ਰੂਪਨਗਰ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 3.2 ਸੀ। ਰਾਸ਼ਟਰੀ ਭੂਚਾਲ ਨਿਗਰਾਨੀ ਕੇਂਦਰ ਮੁਤਾਬਕ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ