ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ! ਦਾਅਵੇਦਾਰਾਂ ਦੀ ਦੌੜ ‘ਚ ਅੱਗੇ ਚੱਲ ਰਹੇ ਸੁਨੀਲ ਜਾਖੜ
ਚੰਡੀਗੜ੍ਹ : ਪੰਜਾਬ ‘ਚ ਭਾਜਪਾ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸੁਨੀਲ ਜਾਖੜ ਦਾ ਨਾਂ ਚਰਚਾ ‘ਚ ਸਭ ਤੋਂ ਉੱਪਰ ਹੈ। ਮੀਡੀਆ ਰਿਪੋਰਟ ਮੁਤਾਬਕ ਬੀਤੇ ਐਤਵਾਰ ਨੂੰ ਪੰਜਾਬ ਵਿੱਚ ਭਾਜਪਾ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਭਾਜਪਾ ਹਾਈਕਮਾਨ ਦੀ ਅਹਿਮ ਮੀਟਿੰਗ ਹੋਈ ਸੀ। ਨਵੇਂ ਪ੍ਰਧਾਨ ਦੀ ਦੌੜ ਵਿੱਚ ਸੁਨੀਲ ਜਾਖੜ, ਕੈਪਟਨ