ਅੱਜ ਦੀਆਂ 5 ਵੱਡੀਆਂ ਖਬਰਾਂ
ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ ਸੁਖ ਵਿਲਾਸ ਦੀ ਥਾਂ ਤੇ ਸਕੂਲ ਬਣਾਇਆ ਜਾਵੇਗਾ
ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ ਸੁਖ ਵਿਲਾਸ ਦੀ ਥਾਂ ਤੇ ਸਕੂਲ ਬਣਾਇਆ ਜਾਵੇਗਾ
ਬਿਉਰੋ ਰਿਪੋਰਟ – ਲੋਕ ਸਭਾ ਚੋਣਾਂ ਦੇ ਵਿਚਾਲੇ ਹਰਿਆਣਾ ਬੀਜੇਪੀ ਨੂੰ ਵੱਡਾ ਝਟਕਾ ਲੱਗਿਆ ਹੈ। ਸੂਬੇ ਦੀ ਸੈਣੀ ਸਰਕਾਰ ਘੱਟ ਗਿਣਤੀ ਵਿੱਚ ਆ ਗਈ ਹੈ। 3 ਅਜ਼ਾਦ ਉਮੀਦਵਾਰਾਂ ਨੇ ਹਮਾਇਤ ਵਾਪਸ ਲੈ ਲਈ ਹੈ। ਇੰਨਾਂ ਅਜ਼ਾਦ ਵਿਧਾਇਕਾਂ ਵਿੱਚੋਂ ਪੁੰਡਰੀ ਦੇ ਵਿਧਾਇਕ ਰਣਧੀਰ ਗੋਲਨ, ਨੀਲੋਖੇੜੀ ਤੋਂ ਧਰਮਪਾਲ ਗੋਂਦਰ, ਚਰਖੀ ਦਾਦਰੀ ਤੋਂ ਵਿਧਾਇਕ ਸੋਮਵੀਰ ਸਾਂਗਵਾਨ ਸ਼ਾਮਲ ਹੈ।
ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ (Charanjeet Singh Channi) ਨੇ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਹਵਾਈ ਫੌਜ ਦੇ ਕਾਫਲੇ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਸੀ, ਜਿਸ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narinder Modi) ਨੇ ਪਲਟਵਾਰ ਕਰਦਿਆਂ
ਭਾਰਤੀ ਫੌਜ (Indian Army) ਨੇ ਜੰਮੂ ਕਸ਼ਮੀਰ (Jammu and Kashmir) ਦੇ ਕੁਲਗਾਮ ਵਿੱਚ ਚਲਾਏ ਅਪਰੇਸ਼ਨ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਅੱਤਵਾਦੀਆਂ ਦੇ ਲੁੱਕੇ ਹੋਣ ਦੀ ਸੂਚਨਾ ਮਿਲਣ ਤੋਂਂ ਬਾਅਦ ਫੌਜ ਨੇ ਇਲਾਕੇ ‘ਚ ਸਰਚ ਅਭਿਆਨ ਸ਼ੁਰੂ ਕੀਤਾ ਸੀ, ਜਿਸ ਨੂੰ ਮੁਕੰਮਲ ਕਰਦਿਆਂ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਮਾਰੇ ਗਏ ਅੱਤਵਾਦੀਆਂ ਵਿੱਚੋਂ
ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਨੂੰ ਲੈ ਕੇ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਲੰਬੀ ਸੁਣਵਾਈ ਹੋਈ। ਇਸ ਦੌਰਾਨ ਈਡੀ ਅਤੇ ਅਭਿਸ਼ੇਕ ਮਨੂ ਸਿੰਘਵੀ ਨੇ ਆਪੋ-ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਦੋਵਾਂ ਪੱਖਾਂ ਦੀਆਂ
ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ (Salman Khan) ਦੇ ਘਰ ਬਾਹਰ ਗੋਲੀਬਾਰੀ ਮਾਮਲੇ ਵਿੱਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਪੰਜਵੇਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਵੱਡੀ ਸਫਲਤਾ ਹਾਸਲ ਕੀਤੀ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਪੰਜਵੇਂ ਮੁਲਜ਼ਮ ਮੁਹੰਮਦ ਚੌਧਰੀ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਮੁਤਾਬਕ ਮੁਹੰਮਦ ਚੌਧਰੀ ਨੇ ਸਲਮਾਨ ਦੇ ਘਰ ਦੀ ਰੇਕੀ ਕਰਨ ‘ਚ ਸ਼ੂਟਰਾਂ ਦੀ