ਖਿਡਾਰੀਆਂ ਦੇ ਹੱਕ ‘ਚ ਨਿੱਤਰੇ ਨਵਜੋਤ ਸਿੱਧੂ, ਧਰਨੇ ‘ਚ ਪਹੁੰਚ ਕਹਿ ਦਿੱਤੀ ਵੱਡੀ ਗੱਲ!
ਦਿੱਲੀ : ਕੁਸ਼ਤੀ ਖਿਡਾਰੀਆਂ ਵਲੋਂ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਧਰਨੇ ਨੂੰ ਕਾਫੀ ਸਮਰਥਨ ਮਿਲ ਰਿਹਾ ਹੈ।ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਇਥੇ ਪਹੁੰਚੇ ਹਨ। ਉਹਨਾਂ ਖਿਡਾਰੀਆਂ ਨੂੰ ਹਰ ਤਰਾਂ ਨਾਲ ਸਮਰਥਨ ਦੇਣ ਦੀ ਗੱਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਉਹਨਾਂ ਇੱਕ ਟਵੀਟ ਰਾਹੀਂ ਦਿੱਤੀ ਹੈ ਤੇ ਜਿਸ