ਸੰਗੀਤ ਜਗਤ ‘ਚ ਸੋਗ ਦੀ ਲਹਿਰ, ਨਹੀਂ ਰਹੇ ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ
Zakir Hussain : ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦਾ ਅਮਰੀਕਾ ਦੇ ਸਾਨਫਰਾਂਸਿਸਕੋ ਦੇ ਇੱਕ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਆਈਸੀਯੂ ਵਿੱਚ ਦਿਲ ਸੰਬੰਧੀ ਸਮੱਸਿਆਵਾਂ ਕਾਰਨ ਦਾਖਲ ਕਰਵਾਇਆ ਗਿਆ ਸੀ। ਜਿਥੇ ਉਨ੍ਹਾਂ ਨੇ 73 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਮਨੋਰੰਜਨ ਜਗਤ ਵਿੱਚ ਜ਼ਾਕਿਰ ਹੁਸੈਨ ਦੀ ਮੌਤ ਨਾਲ ਸੋਗ ਦੀ ਲਹਿਰ