India Punjab

ਫਿਲਮ ਐਮਰਜੈਂਸੀ ਦਾ ਨਵਾਂ ਟਰੇਲਰ ਹੋਇਆ ਰਿਲੀਜ਼, ਇਸ ਦਿਨ ਹੋਵੇਗੀ ਰਿਲੀਜ਼

ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ‘ਤੇ ਫਿਲਮ ਐਮਰਜੈਂਸੀ (Film Emergency)  ਦਾ ਨਵਾਂ ਟਰੇਲਰ ਰਿਲੀਜ਼ ਹੋਇਆ ਹੈ। ਇਹ ਫਿਲਮ ਵਿਚ ਮੰਡੀ ਤੋਂ ਸੰਸਦ ਮੈਂਬਰ ਕੰਗਣਾ ਰਣੌਤ ਨੇ ਕੰਮ ਕੀਤਾ ਹੈ। ਕੰਗਨਾ ਨੇ ਟ੍ਰੇਲਰ ਨੂੰ ਸੋਸ਼ਲ ਮੀਡੀਆ (X) ‘ਤੇ ਸ਼ੇਅਰ ਕੀਤਾ ਹੈ। ਇਸ ਵਿੱਚੋਂ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਸਿੱਖਾਂ ਨੂੰ ਖਾਲਿਸਤਾਨੀ ਅਤੇ ਹੋਰ ਗਲਤ

Read More
India

ਨਾਇਬ ਸਿੰਘ ਸੈਣੀ ਇਤਿਹਾਸਕ ਗੁਰਦੁਆਰਾ ਨਾਡਾ ਸਾਹਿਬ ਵਿਖੇ ਹੋਏ ਨਤਮਸਤਕ

ਬਿਉਰੋ ਰਿਪੋਰਟ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Nayab Singh Saini) ਇਤਿਹਾਸਕ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਸੈਣੀ ਨੇ ਹਰਿਆਣਾ ਦੇ ਲੋਕਾਂ ਨੂੰ ਪ੍ਰਕਾਸ਼ ਪੁਰਬ ਮੌਕੇ ਵਿਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਇਤਿਹਾਸਕ ਦਿਨ

Read More
India

ਕਾਂਗਰਸ ਨੇ ‘ਪਿਆਰੀ ਦੀਦੀ ਸਕੀਮ’ ਦਾ ਕੀਤਾ ਐਲਾਨ, ‘ਆਪ’ ਵਾਂਗ ਦਿੱਤੀ ਗਾਰੰਟੀ

ਬਿਉਰੋ ਰਿਪੋਰਟ – ਦਿੱਲੀ ਵਿਧਾਨ ਸਭਾ ਚੋਣਾਂ (Delhi Assembly Election) ਫਰਵਰੀ ਵਿਚ ਹੋ ਸਕਦੀਆਂ ਹਨ। ਇਸ ਤੋਂ ਪਹਿਲਾਂ ਹਰ ਪਾਰਟੀ ਵੋਟਰਾਂ ਨੂੰ ਲੁਭਾਉਣ ਵਿਚ ਲੱਗੀ ਹੋਈ ਹੈ। ਹੁਣ ਕਾਂਗਰਸ ਪਾਰਟੀ ਨੇ ਆਪਣੀ ਪਹਿਲੀ ਗਾਰੰਟੀ ਦਾ ਐਲਾਨ ਕੀਤਾ ਹੈ। ਕਾਂਗਰਸ ਨੇ ‘ਪਿਆਰੀ ਦੀਦੀ ਸਕੀਮ’ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਕਾਂਗਰਸ ਸਰਕਾਰ ਬਣਨ ਤੇ ਹਰ

Read More
India

ਐਚਐਮਪੀਵੀ ਦੇ ਭਾਰਤ ‘ਚ ਸਾਹਮਣੇ ਆਏ ਮਰੀਜ਼

ਬਿਉਰੋ ਰਿਪੋਰਟ – ਚੀਨ ਵਿਚ ਫੈਲੇ ਕੋਰੋਨਾ ਵਾਇਰਸ ਵਰਗਾ ਇਕ ਹੋਰ ਐਚਐਮਪੀਵੀ ਵਾਇਰਸ (HMPV) ਫੈਲ ਰਿਹਾ ਹੈ। ਇਸ ਦੇ ਮਰੀਜ ਹੁਣ ਭਾਰਤ ਵਿਚ ਵੀ ਸਾਹਮਣੇ ਆ ਰਹੇ ਹਨ। ਅਹਿਮਦਾਬਾਦ ਵਿੱਚ ਇੱਕ 2 ਮਹੀਨੇ ਦਾ ਬੱਚਾ ਹਿਊਮਨ ਮੈਟਾਪਨੀਓਮੋਵਾਇਰਸ (HMPV) ਨਾਲ ਸੰਕਰਮਿਤ ਪਾਇਆ ਗਿਆ। ਇਸ ਤੋਂ ਪਹਿਲਾਂ ਸੋਮਵਾਰ ਨੂੰ ਹੀ ਕਰਨਾਟਕ ‘ਚ 3 ਮਹੀਨੇ ਦੀ ਬੱਚੀ ਅਤੇ

Read More
India Khetibadi Punjab

ਡੱਲੇਵਾਲ ਦੇ ਮਰਨ ਵਰਤ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ

42 ਦਿਨਾਂ ਤੋਂ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਵਿੱਚ ਸੁਫਰੀਮ ਕੋਰਟ ਵਿੱਚ ਸੁਣਵਾਈ ਟਲ ਗਈ ਹੈ। ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਖਨੌਰੀ ਬਾਰਡਰ ਜਾਵੇਗੀ ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਦੇ ਚੱਲਦਿਆ ਸੁਪਰੀਮ ਕੋਰਟ ਚ ਜਗਜੀਤ ਸਿੰਘ ਡੱਲੇਵਾਲ

Read More